1
੧ ਥੱਸਲੁਨੀਕੀਆਂ ਨੂੰ 4:17
ਪਵਿੱਤਰ ਬਾਈਬਲ O.V. Bible (BSI)
ਤਦ ਅਸੀਂ ਜਿਹੜੇ ਜੀਉਂਦੇ ਅਤੇ ਬਾਕੀ ਰਹਿੰਦੇ ਹਾਂ ਓਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੁ ਦੇ ਮਿਲਣ ਨੂੰ ਬੱਦਲਾਂ ਉੱਤੇ ਅਚਾਨਕ ਉਠਾਏ ਜਾਵਾਂਗੇ ਅਤੇ ਇਸੇ ਤਰਾਂ ਅਸੀਂ ਸਦਾ ਪ੍ਰਭੁ ਦੇ ਸੰਗ ਰਹਾਂਗੇ
Compare
Explore ੧ ਥੱਸਲੁਨੀਕੀਆਂ ਨੂੰ 4:17
2
੧ ਥੱਸਲੁਨੀਕੀਆਂ ਨੂੰ 4:16
ਇਸ ਲਈ ਜੋ ਪ੍ਰਭੁ ਆਪ ਲਲਕਾਰੇ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸੁਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮੋਏ ਹਨ ਓਹ ਪਹਿਲਾਂ ਜੀ ਉੱਠਣਗੇ
Explore ੧ ਥੱਸਲੁਨੀਕੀਆਂ ਨੂੰ 4:16
3
੧ ਥੱਸਲੁਨੀਕੀਆਂ ਨੂੰ 4:3-4
ਪਰਮੇਸ਼ੁਰ ਦੀ ਇੱਛਿਆ ਤੁਹਾਡੀ ਪਵਿੱਤਰਤਾਈ ਦੀ ਹੈ ਭਈ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ ਅਤੇ ਤੁਹਾਡੇ ਵਿੱਚ ਹਰ ਕੋਈ ਆਪਣੇ ਲਈ ਇਸਤ੍ਰੀ ਨੂੰ ਪਵਿੱਤਰਤਾਈ ਅਤੇ ਪਤ ਨਾਲ ਪਰਾਪਤ ਕਰਨਾ ਜਾਣੇ
Explore ੧ ਥੱਸਲੁਨੀਕੀਆਂ ਨੂੰ 4:3-4
4
੧ ਥੱਸਲੁਨੀਕੀਆਂ ਨੂੰ 4:14
ਕਿਉਂਕਿ ਜੇ ਸਾਨੂੰ ਇਹ ਪਰਤੀਤ ਹੋਈ ਹੈ ਭਈ ਯਿਸੂ ਮੋਇਆ ਅਤੇ ਫੇਰ ਜੀ ਉੱਠਿਆ ਤਾਂ ਇਸੇ ਤਰਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਉਹ ਦੇ ਨਾਲ ਲਿਆਵੇਗਾ
Explore ੧ ਥੱਸਲੁਨੀਕੀਆਂ ਨੂੰ 4:14
5
੧ ਥੱਸਲੁਨੀਕੀਆਂ ਨੂੰ 4:11
ਅਤੇ ਜਿਵੇਂ ਅਸਾਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁਪ ਚਾਪ ਰਹਿਣ ਅਤੇ ਆਪੋ ਆਪਣੇ ਕੰਮ ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦੀ ਧਾਰਨਾ ਧਾਰੋ
Explore ੧ ਥੱਸਲੁਨੀਕੀਆਂ ਨੂੰ 4:11
6
੧ ਥੱਸਲੁਨੀਕੀਆਂ ਨੂੰ 4:7
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਪਲੀਤੀ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ
Explore ੧ ਥੱਸਲੁਨੀਕੀਆਂ ਨੂੰ 4:7
Home
Bible
Plans
Videos