1
੧ ਤਿਮੋਥਿਉਸ ਨੂੰ 4:12
ਪਵਿੱਤਰ ਬਾਈਬਲ O.V. Bible (BSI)
ਕੋਈ ਤੇਰੀ ਜੁਆਨੀ ਨੂੰ ਤੁੱਛ ਨਾ ਜਾਣੇ ਸਗੋਂ ਤੂੰ ਨਿਹਚਾਵਾਨਾਂ ਲਈ ਬਚਨ ਵਿੱਚ, ਚਾਲ ਚਲਣ ਵਿੱਚ, ਪ੍ਰੇਮ ਵਿੱਚ, ਨਿਹਚਾ ਵਿੱਚ, ਪਵਿੱਤਰਤਾਈ ਵਿੱਚ, ਨਮੂਨਾ ਬਣੀਂ
Compare
Explore ੧ ਤਿਮੋਥਿਉਸ ਨੂੰ 4:12
2
੧ ਤਿਮੋਥਿਉਸ ਨੂੰ 4:8
ਕਿਉਂ ਜੋ ਸਰੀਰਕ ਸਾਧਨਾ ਤੋਂ ਲਾਭ ਥੋੜਾ ਹੈ ਪਰ ਭਗਤੀ ਸਭਨਾਂ ਗੱਲਾਂ ਲਈ ਲਾਭਵੰਤ ਹੈ ਕਿਉਂ ਜੋ ਹੁਣ ਦਾ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਹ ਦੇ ਨਾਲ ਹੈ
Explore ੧ ਤਿਮੋਥਿਉਸ ਨੂੰ 4:8
3
੧ ਤਿਮੋਥਿਉਸ ਨੂੰ 4:16
ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ । ਇਨ੍ਹਾਂ ਗੱਲਾਂ ਉੱਤੇ ਪੱਕਿਆ ਰਹੁ ਕਿਉਂ ਜੋ ਤੂੰ ਇਹ ਕਰ ਕੇ ਨਾਲੇ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।।
Explore ੧ ਤਿਮੋਥਿਉਸ ਨੂੰ 4:16
4
੧ ਤਿਮੋਥਿਉਸ ਨੂੰ 4:1
ਪਰ ਆਤਮਾ ਸਾਫ਼ ਆਖਦਾ ਹੈ ਭਈ ਆਉਣ ਵਾਲਿਆਂ ਸਮਿਆਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਚਿੱਤ ਲਾ ਕੇ ਨਿਹਚਾ ਤੋਂ ਫਿਰ ਜਾਣਗੇ
Explore ੧ ਤਿਮੋਥਿਉਸ ਨੂੰ 4:1
5
੧ ਤਿਮੋਥਿਉਸ ਨੂੰ 4:7
ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ ਅਤੇ ਭਗਤੀ ਲਈ ਆਪ ਸਾਧਨਾ ਕਰ
Explore ੧ ਤਿਮੋਥਿਉਸ ਨੂੰ 4:7
6
੧ ਤਿਮੋਥਿਉਸ ਨੂੰ 4:13
ਜਦ ਤੀਕੁਰ ਮੈਂ ਨਾ ਆਵਾਂ ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ
Explore ੧ ਤਿਮੋਥਿਉਸ ਨੂੰ 4:13
Home
Bible
Plans
Videos