1
੧ ਤਿਮੋਥਿਉਸ ਨੂੰ 5:8
ਪਵਿੱਤਰ ਬਾਈਬਲ O.V. Bible (BSI)
ਪਰ ਜੇ ਕੋਈ ਆਪਣਿਆਂ ਲਈ ਅਤੇ ਖਾਸ ਕਰਕੇ ਆਪਣੇ ਘਰਾਣੇ ਲਈ ਅੱਗੋਂ ਹੀ ਤਰੱਦਦ ਨਹੀਂ ਕਰਦਾ ਤਾਂ ਉਹ ਨਿਹਚਾ ਤੋਂ ਬੇਮੁਖ ਹੋਇਆ ਅਤੇ ਬੇਪਰਤੀਤੇ ਨਾਲੋਂ ਭੀ ਬੁਰਾ ਹੈ
Compare
Explore ੧ ਤਿਮੋਥਿਉਸ ਨੂੰ 5:8
2
੧ ਤਿਮੋਥਿਉਸ ਨੂੰ 5:1
ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗਰ ਸਮਝਾਵੀਂ ਅਤੇ ਜੁਆਨਾਂ ਨੂੰ ਭਰਾਵਾਂ ਵਾਂਗਰ
Explore ੧ ਤਿਮੋਥਿਉਸ ਨੂੰ 5:1
3
੧ ਤਿਮੋਥਿਉਸ ਨੂੰ 5:17
ਓਹ ਬਜ਼ੁਰਗ ਜਿਹੜੇ ਚੰਗਾ ਪਰਬੰਧ ਕਰਦੇ ਹਨ ਦੂਣੇ ਆਦਰ ਦੇ ਯੋਗ ਸਮਝੇ ਜਾਣ ਪਰ ਖਾਸ ਕਰਕੇ ਓਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ
Explore ੧ ਤਿਮੋਥਿਉਸ ਨੂੰ 5:17
4
੧ ਤਿਮੋਥਿਉਸ ਨੂੰ 5:22
ਕਿਸੇ ਉੱਤੇ ਹੱਥ ਛੇਤੀ ਨਾ ਧਰ, ਨਾ ਹੋਰਨਾਂ ਦੇ ਪਾਪਾਂ ਦਾ ਭਾਗੀ ਬਣ । ਆਪਣੇ ਆਪ ਨੂੰ ਸੁੱਚਾ ਰੱਖ
Explore ੧ ਤਿਮੋਥਿਉਸ ਨੂੰ 5:22
Home
Bible
Plans
Videos