1
੧ ਤਿਮੋਥਿਉਸ ਨੂੰ 6:12
ਪਵਿੱਤਰ ਬਾਈਬਲ O.V. Bible (BSI)
ਨਿਹਚਾ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੈਂ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ
Compare
Explore ੧ ਤਿਮੋਥਿਉਸ ਨੂੰ 6:12
2
੧ ਤਿਮੋਥਿਉਸ ਨੂੰ 6:10
ਕਿਉਂ ਜੋ ਮਾਇਆ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਨਿਹਚਾ ਦੇ ਰਾਹੋਂ ਘੁੱਥ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।।
Explore ੧ ਤਿਮੋਥਿਉਸ ਨੂੰ 6:10
3
੧ ਤਿਮੋਥਿਉਸ ਨੂੰ 6:6
ਪਰ ਸੰਤੋਂਖ ਨਾਲ ਭਗਤੀ ਹੈ ਤਾਂ ਵੱਡੀ ਖੱਟੀ
Explore ੧ ਤਿਮੋਥਿਉਸ ਨੂੰ 6:6
4
੧ ਤਿਮੋਥਿਉਸ ਨੂੰ 6:7
ਕਿਉਂ ਜੋ ਅਸਾਂ ਜਗਤ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਓਸ ਵਿੱਚੋਂ ਕੁਝ ਲੈ ਜਾ ਸੱਕਦੇ ਹਾਂ
Explore ੧ ਤਿਮੋਥਿਉਸ ਨੂੰ 6:7
5
੧ ਤਿਮੋਥਿਉਸ ਨੂੰ 6:17
ਜਿਹੜੇ ਇਸ ਜੁੱਗ ਵਿੱਚ ਧਨਵਾਨ ਹਨ ਓਹਨਾਂ ਨੂੰ ਉਪਦੇਸ਼ ਕਰ ਭਈ ਗਰਬ ਨਾ ਕਰਨ ਅਤੇ ਬੇਠਿਕਾਣੇ ਧਨ ਉੱਤੇ ਨਹੀਂ ਸਗੋਂ ਪਰਮੇਸ਼ੁਰ ਉੱਤੇ ਆਸਰਾ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਤਰਾਤਰੀ ਦਿੰਦਾ ਹੈ
Explore ੧ ਤਿਮੋਥਿਉਸ ਨੂੰ 6:17
6
੧ ਤਿਮੋਥਿਉਸ ਨੂੰ 6:9
ਪਰ ਓਹ ਜਿਹੜੇ ਧਨਵਾਨ ਬਣਿਆ ਚਾਹੁੰਦੇ ਹਨ ਸੋ ਪਰਤਾਵੇ ਅਤੇ ਫਾਹੀ ਵਿੱਚ ਅਤੇ ਬਹੁਤਿਆਂ ਵਿਸ਼ਿਆਂ ਵਿੱਚ ਪੈਂਦੇ ਹਨ ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ
Explore ੧ ਤਿਮੋਥਿਉਸ ਨੂੰ 6:9
7
੧ ਤਿਮੋਥਿਉਸ ਨੂੰ 6:18-19
ਨਾਲੇ ਇਹ ਭਈ ਓਹ ਪਰਉਪਕਾਰੀ ਅਤੇ ਸ਼ੁਭ ਕਰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਸਖ਼ੀ ਅਤੇ ਵੰਡਣ ਨੂੰ ਤਿਆਰ ਹੋਣ ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਆਪਣੇ ਲਈ ਧਰਨ ਭਈ ਓਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।।
Explore ੧ ਤਿਮੋਥਿਉਸ ਨੂੰ 6:18-19
Home
Bible
Plans
Videos