1
੨ ਕੁਰਿੰਥੀਆਂ ਨੂੰ 3:17
ਪਵਿੱਤਰ ਬਾਈਬਲ O.V. Bible (BSI)
ਹੁਣ ਉਹ ਪ੍ਰਭੁ ਤਾਂ ਆਤਮਾ ਹੈ ਅਰ ਜਿੱਥੇ ਕਿੱਤੇ ਪ੍ਰੁਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ
Compare
Explore ੨ ਕੁਰਿੰਥੀਆਂ ਨੂੰ 3:17
2
੨ ਕੁਰਿੰਥੀਆਂ ਨੂੰ 3:18
ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸੇ ਵਿੱਚ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।।
Explore ੨ ਕੁਰਿੰਥੀਆਂ ਨੂੰ 3:18
3
੨ ਕੁਰਿੰਥੀਆਂ ਨੂੰ 3:16
ਪਰ ਜਾਂ ਕੋਈ ਪ੍ਰਭੁ ਦੀ ਵੱਲ ਫਿਰੇਗਾ ਤਾਂ ਉਹ ਪੜਦਾ ਚੁਫੇਰਿਓਂ ਚੁੱਕ ਲਿਆ ਜਾਵੇਗਾ
Explore ੨ ਕੁਰਿੰਥੀਆਂ ਨੂੰ 3:16
4
੨ ਕੁਰਿੰਥੀਆਂ ਨੂੰ 3:5-6
ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ
Explore ੨ ਕੁਰਿੰਥੀਆਂ ਨੂੰ 3:5-6
Home
Bible
Plans
Videos