1
੨ ਕੁਰਿੰਥੀਆਂ ਨੂੰ 5:17
ਪਵਿੱਤਰ ਬਾਈਬਲ O.V. Bible (BSI)
ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ
Compare
Explore ੨ ਕੁਰਿੰਥੀਆਂ ਨੂੰ 5:17
2
੨ ਕੁਰਿੰਥੀਆਂ ਨੂੰ 5:21
ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।।
Explore ੨ ਕੁਰਿੰਥੀਆਂ ਨੂੰ 5:21
3
੨ ਕੁਰਿੰਥੀਆਂ ਨੂੰ 5:7
ਕਿਉਂ ਜੋ ਅਸੀਂ ਨਿਹਚਾ ਨਾਲ ਚੱਲਦੇ ਹਾਂ, ਨਾ ਵੇਖਣ ਨਾਲ
Explore ੨ ਕੁਰਿੰਥੀਆਂ ਨੂੰ 5:7
4
੨ ਕੁਰਿੰਥੀਆਂ ਨੂੰ 5:18-19
ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ ਜਿਹ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮਿਲਾਪ ਦੀ ਸੇਵਕਾਈ ਸਾਨੂੰ ਦਿੱਤੀ ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਜਗਤ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਅਪਰਾਧਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।।
Explore ੨ ਕੁਰਿੰਥੀਆਂ ਨੂੰ 5:18-19
5
੨ ਕੁਰਿੰਥੀਆਂ ਨੂੰ 5:20
ਅਸੀਂ ਮਸੀਹ ਦੇ ਏਲਚੀ ਹਾਂ ਭਈ ਜਾਣੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ ਮਿਲਾਪ ਕਰ ਲਓ
Explore ੨ ਕੁਰਿੰਥੀਆਂ ਨੂੰ 5:20
6
੨ ਕੁਰਿੰਥੀਆਂ ਨੂੰ 5:15-16
ਅਤੇ ਉਹ ਸਭਨਾਂ ਦੇ ਲਈ ਮੋਇਆ ਭਈ ਜਿਹੜੇ ਜੀਉਂਦੇ ਹਨ ਓਹ ਅਗਾਹਾਂ ਨੂੰ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ ਜਿਹੜਾ ਉਨ੍ਹਾਂ ਦੇ ਲਈ ਮੋਇਆ ਅਤੇ ਫੇਰ ਜੀ ਉੱਠਿਆ।। ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ
Explore ੨ ਕੁਰਿੰਥੀਆਂ ਨੂੰ 5:15-16
7
੨ ਕੁਰਿੰਥੀਆਂ ਨੂੰ 5:14
ਮਸੀਹ ਦਾ ਪ੍ਰੇਮ ਸਾਨੂੰ ਮਜਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਭਈ ਇੱਕ ਸਭਨਾਂ ਦੇ ਲਈ ਮੋਇਆ ਇਸੇ ਕਰਕੇ ਸੱਭੇ ਮੋਏ
Explore ੨ ਕੁਰਿੰਥੀਆਂ ਨੂੰ 5:14
Home
Bible
Plans
Videos