1
੨ ਕੁਰਿੰਥੀਆਂ ਨੂੰ 7:10
ਪਵਿੱਤਰ ਬਾਈਬਲ O.V. Bible (BSI)
ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ
Compare
Explore ੨ ਕੁਰਿੰਥੀਆਂ ਨੂੰ 7:10
2
੨ ਕੁਰਿੰਥੀਆਂ ਨੂੰ 7:1
ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।।
Explore ੨ ਕੁਰਿੰਥੀਆਂ ਨੂੰ 7:1
3
੨ ਕੁਰਿੰਥੀਆਂ ਨੂੰ 7:9
ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਜੋਗ ਉਦਾਸ ਹੋਏ ਭਈ ਸਾਥੋਂ ਕਿਸੇ ਗੱਲ ਵਿੱਚ ਤੁਹਾਡੀ ਹਾਨੀ ਨਾ ਹੋ ਜਾਏ
Explore ੨ ਕੁਰਿੰਥੀਆਂ ਨੂੰ 7:9
Home
Bible
Plans
Videos