1
੨ ਕੁਰਿੰਥੀਆਂ ਨੂੰ 9:8
ਪਵਿੱਤਰ ਬਾਈਬਲ O.V. Bible (BSI)
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸੱਕਦਾ ਹੈ ਭਈ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਸ਼ੁਭ ਕਰਮ ਲਈ ਤੁਹਾਡੇ ਕੋਲ ਵਾਫ਼ਰ ਭੀ ਹੋਵੇ
Compare
Explore ੨ ਕੁਰਿੰਥੀਆਂ ਨੂੰ 9:8
2
੨ ਕੁਰਿੰਥੀਆਂ ਨੂੰ 9:7
ਹਰੇਕ ਜਿਵੇਂ ਉਹ ਨੇ ਦਿਲ ਵਿੱਚ ਧਾਰਿਆ ਹੈ ਤਿਵੇਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ
Explore ੨ ਕੁਰਿੰਥੀਆਂ ਨੂੰ 9:7
3
੨ ਕੁਰਿੰਥੀਆਂ ਨੂੰ 9:6
ਪਰ ਗੱਲ ਇਹ ਹੈ ਭਈ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁਲ੍ਹੇ ਦਿਲ ਬੀਜਦਾ ਹੈ ਉਹ ਖੁਲ੍ਹੇ ਦਿਲ ਵੱਢੇਗਾ
Explore ੨ ਕੁਰਿੰਥੀਆਂ ਨੂੰ 9:6
4
੨ ਕੁਰਿੰਥੀਆਂ ਨੂੰ 9:10-11
ਅਤੇ ਜਿਹੜਾ ਬੀਜਣ ਵਾਲੇ ਨੂੰ ਬੀ ਅਰ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀ ਦੇਵੇਗਾ ਅਤੇ ਉਹ ਦਾ ਵਾਧਾ ਕਰੇਗਾ ਅਤੇ ਤੁਹਾਡੇ ਧਰਮ ਦੇ ਫਲ ਨੂੰ ਵਧਾਵੇਗਾ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਸਖਾਵਤ ਲਈ ਧਨੀ ਹੋ ਜਾਓ ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ
Explore ੨ ਕੁਰਿੰਥੀਆਂ ਨੂੰ 9:10-11
5
੨ ਕੁਰਿੰਥੀਆਂ ਨੂੰ 9:15
ਧੰਨਵਾਦ ਹੈ ਪਰਮੇਸ਼ੁਰ ਦਾ ਉਹ ਦੇ ਉਸ ਦਾਨ ਲਈ ਜਿਹੜਾ ਕਹਿਣ ਤੋਂ ਬਾਹਰ ਹੈ।।
Explore ੨ ਕੁਰਿੰਥੀਆਂ ਨੂੰ 9:15
Home
Bible
Plans
Videos