1
੨ ਯੂਹੰਨਾ 1:6
ਪਵਿੱਤਰ ਬਾਈਬਲ O.V. Bible (BSI)
ਅਤੇ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ । ਹੁਕਮ ਇਹੋ ਹੈ ਜਿਵੇਂ ਤੁਸਾਂ ਮੁੱਢੋਂ ਸੁਣਿਆ ਜੋ ਤੁਸੀਂ ਓਸ ਉੱਤੇ ਚੱਲੋ
Compare
Explore ੨ ਯੂਹੰਨਾ 1:6
2
੨ ਯੂਹੰਨਾ 1:9
ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ । ਜਿਹੜਾ ਓਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤ੍ਰ ਵੀ ਹਨ
Explore ੨ ਯੂਹੰਨਾ 1:9
3
੨ ਯੂਹੰਨਾ 1:8
ਚੌਕਸ ਰਹੋ ਭਈ ਜਿਹੜੇ ਕੰਮ ਅਸਾਂ ਕੀਤੇ ਸੋ ਤੁਸੀਂ ਨਾ ਵਿਗਾੜੋ ਸਗੋਂ ਪੂਰਾ ਫਲ ਪਰਾਪਤ ਕਰੋ
Explore ੨ ਯੂਹੰਨਾ 1:8
4
੨ ਯੂਹੰਨਾ 1:7
ਕਿਉਂ ਜੋ ਬਾਹਲੇ ਛਲੀਏ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਦਾ ਵਿਰੋਧੀ ਹੈ
Explore ੨ ਯੂਹੰਨਾ 1:7
Home
Bible
Plans
Videos