1
੨ ਪਤਰਸ 2:9
ਪਵਿੱਤਰ ਬਾਈਬਲ O.V. Bible (BSI)
ਤਾਂ ਪ੍ਰਭੁ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਉਂ ਦੇ ਦਿਨ ਤੀਕ ਸਜ਼ਾ ਹੇਠ ਰੱਖਣਾ ਜਾਣਦਾ ਹੈ !
Compare
Explore ੨ ਪਤਰਸ 2:9
2
੨ ਪਤਰਸ 2:21-22
ਕਿਉਂ ਜੋ ਧਰਮ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਭਈ ਉਹ ਨੂੰ ਜਾਣ ਕੇ ਓਸ ਪਵਿੱਤਰ ਆਗਿਆ ਤੋਂ ਜੋ ਉਨ੍ਹਾਂ ਨੂੰ ਕੀਤੀ ਗਈ ਸੀ ਫਿਰ ਜਾਣ ਇਹ ਸੱਚੀ ਕਹਾਉਤ ਉਨ੍ਹਾਂ ਉੱਤੇ ਠੀਕ ਬਹਿੰਦੀ ਹੈ ਭਈ ਕੁੱਤਾ ਆਪਣੀ ਉੱਪਰ ਛਲ ਵੱਲ ਮੁੜਿਆ ਅਤੇ ਨੁਲ੍ਹਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਮੁੜ ਗਈ ।।
Explore ੨ ਪਤਰਸ 2:21-22
3
੨ ਪਤਰਸ 2:19
ਓਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਓਹ ਆਪ ਵਿਨਾਸ ਦੇ ਗੁਲਾਮ ਹਨ, ਕਿਉਂਕਿ ਜਿਹ ਦਾ ਕੋਈ ਹਠਾੜੂ ਹੋ ਗਿਆ ਸੋ ਉਹ ਦਾ ਗੁਲਾਮ ਵੀ ਬਣਿਆ ਹੈ
Explore ੨ ਪਤਰਸ 2:19
4
੨ ਪਤਰਸ 2:20
ਜੇਕਰ ਓਹ ਪ੍ਰਭੁ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ ਮੰਦ ਤੋਂ ਬਚ ਕੇ ਓਸ ਵਿੱਚ ਮੁੜ ਕੇ ਫਸਣ ਅਤੇ ਹਠਾੜੂ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ
Explore ੨ ਪਤਰਸ 2:20
5
੨ ਪਤਰਸ 2:1
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਭੀ ਝੂਠੇ ਗੁਰੂ ਹੋਣਗੇ ਜਿਹੜੇ ਨਾਸ ਕਰਨ ਵਾਲੀਆਂ ਬਿੱਦਤਾਂ ਚੋਰੀ ਅੰਦਰ ਲਿਆਉਣਗੇ ਅਤੇ ਓਸ ਸੁਆਮੀ ਦਾ ਜਿਹ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ
Explore ੨ ਪਤਰਸ 2:1
Home
Bible
Plans
Videos