1
੨ ਪਤਰਸ 3:9
ਪਵਿੱਤਰ ਬਾਈਬਲ O.V. Bible (BSI)
ਪ੍ਰਭੁ ਆਪਣੇ ਵਾਇਦੇ ਦਾ ਮੱਠਾ ਨਹੀਂ ਜਿਵੇਂ ਕਿੰਨੇ ਹੀ ਮੱਠੇ ਦਾ ਭਰਮ ਕਰਦੇ ਹਨ ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਭਈ ਕਿਸੇ ਦਾ ਨਾਸ ਹੋਵੇ ਸਗੋਂ ਸੱਭੇ ਤੋਬਾ ਵੱਲ ਮੁੜਨ
Compare
Explore ੨ ਪਤਰਸ 3:9
2
੨ ਪਤਰਸ 3:8
ਹੇ ਪਿਆਰਿਓ, ਇੱਕ ਇਹ ਗੱਲ ਤੁਹਾਥੋਂ ਭੁੱਲੀ ਨਾ ਰਹੇ ਭਈ ਪ੍ਰਭੁ ਦੇ ਅੱਗੇ ਇੱਕ ਦਿਨ ਹਜ਼ਾਰ ਵਰਹੇ ਜਿਹਾ ਹੈ ਅਤੇ ਹਜ਼ਾਰ ਵਰਹਾ ਇੱਕ ਦਿਨ ਜਿਹਾ ਹੈ
Explore ੨ ਪਤਰਸ 3:8
3
੨ ਪਤਰਸ 3:18
ਪਰ ਸਾਡੇ ਪ੍ਰਭੁ ਅਤੇ ਮੁਕਤੀ ਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ ਜੁੱਗ ਹੁੰਦੀ ਰਹੇ।। ਆਮੀਨ ।।
Explore ੨ ਪਤਰਸ 3:18
4
੨ ਪਤਰਸ 3:10
ਪਰੰਤੂ ਪ੍ਰਭੁ ਦਾ ਦਿਨ ਚੋਰ ਵਾਂਙੁ ਆਵੇਗਾ ਜਿਹ ਦੇ ਵਿੱਚ ਅਕਾਸ਼ ਸਰਨਾਟੇ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਢਲ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਜਲ ਬਲ ਜਾਵੇਗੀ
Explore ੨ ਪਤਰਸ 3:10
5
੨ ਪਤਰਸ 3:11-12
ਜਦੋਂ ਏਹ ਸੱਭੇ ਵਸਤਾਂ ਇਉਂ ਢਲ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕੇਹੋ ਜੇਹੇ ਹੋਣਾ ਚਾਹੀਦਾ ਹੈ ? ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ ਜਿਹ ਦੇ ਕਾਰਨ ਅਕਾਸ਼ ਬਲ ਕੇ ਢਲ ਜਾਣਗੇ ਅਤੇ ਮੂਲ ਵਸਤਾਂ ਵੱਡੇ ਤਾਉ ਨਾਲ ਤਪ ਕੇ ਪੱਘਰ ਜਾਣਗੀਆਂ
Explore ੨ ਪਤਰਸ 3:11-12
Home
Bible
Plans
Videos