ਦਾਊਦ ਨੇ ਅਬੀਸ਼ਈ ਅਤੇ ਆਪਣੇ ਸਾਰੇ ਟਹਿਲੂਆਂ ਨੂੰ ਆਖਿਆ, ਵੇਖੋ, ਮੇਰਾ ਪੁੱਤ੍ਰ ਹੀ ਜੋ ਮੇਰੇ ਤੁਖਮੋਂ ਜੰਮਿਆਂ ਸੀ ਮੇਰੀ ਜਿੰਦ ਨੂੰ ਭਾਲਦਾ ਹੈ ਤਾਂ ਫੇਰ ਹੁਣ ਇਹ ਬਿਨਯਾਮੀਨੀ ਭਲਾ ਕੁਝ ਹੋਰ ਨਾ ਕਰੇਗਾ? ਉਹ ਨੂੰ ਜਾਣ ਦਿਓ ਅਤੇ ਸਰਾਪ ਦੇਣ ਦਿਓ ਕਿਉਂ ਜੋ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਹੈ ਕੀ ਜਾਣੀਏ ਜੋ ਯਹੋਵਾਹ ਮੇਰੀ ਬਦੀ ਵੱਲ ਵੇਖੇ ਅਤੇ ਯਹੋਵਾਹ ਅੱਜ ਦੇ ਦਿਨ ਉਹ ਦੇ ਸਰਾਪ ਦੇ ਵੱਟੇ ਮੇਰੇ ਨਾਲ ਭਲਿਆਈ ਕਰੇ?