1
੨ ਤਿਮੋਥਿਉਸ ਨੂੰ 2:15
ਪਵਿੱਤਰ ਬਾਈਬਲ O.V. Bible (BSI)
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਹ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦਾ ਜਥਾਰਥ ਵਖਿਆਣ ਕਰਨ ਵਾਲਾ ਹੋਵੇ
Compare
Explore ੨ ਤਿਮੋਥਿਉਸ ਨੂੰ 2:15
2
੨ ਤਿਮੋਥਿਉਸ ਨੂੰ 2:22
ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੁ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਨਿਹਚਾ, ਪ੍ਰੇਮ ਅਤੇ ਮਿਲਾਪ ਦੇ ਮਗਰ ਲੱਗਾ ਰਹੁ
Explore ੨ ਤਿਮੋਥਿਉਸ ਨੂੰ 2:22
3
੨ ਤਿਮੋਥਿਉਸ ਨੂੰ 2:24
ਅਤੇ ਇਹ ਜੋਗ ਨਹੀਂ ਹੈ ਜੋ ਪ੍ਰਭੁ ਦਾ ਦਾਸ ਝਗੜਾ ਕਰੇ ਸਗੋਂ ਸਭਨਾਂ ਨਾਲ ਅਸੀਲ ਅਤੇ ਸਿੱਖਿਆ ਦੇਣ ਜੋਗ ਅਤੇ ਸਬਰ ਕਰਨ ਵਾਲਾ ਹੋਵੇ
Explore ੨ ਤਿਮੋਥਿਉਸ ਨੂੰ 2:24
4
੨ ਤਿਮੋਥਿਉਸ ਨੂੰ 2:13
ਭਾਵੇਂ ਅਸੀਂ ਬੇ ਵਫ਼ਾ ਹੋਈਏ ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸੱਕਦਾ।।
Explore ੨ ਤਿਮੋਥਿਉਸ ਨੂੰ 2:13
5
੨ ਤਿਮੋਥਿਉਸ ਨੂੰ 2:25
ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਓਹਨਾਂ ਨੂੰ ਤੋਬਾ ਕਰਨੀ ਬ਼ਖ਼ਸ਼ੇ ਭਈ ਸਤ ਦੇ ਗਿਆਨ ਨੂੰ ਪਰਾਪਤ ਕਰਨ
Explore ੨ ਤਿਮੋਥਿਉਸ ਨੂੰ 2:25
6
੨ ਤਿਮੋਥਿਉਸ ਨੂੰ 2:16
ਪਰ ਕੁਧਰਮ ਦੀ ਬੁੜ ਬੁੜਾਟ ਤੋਂ ਲਾਂਭੇ ਰਹੁ ਕਿਉਂ ਜੋ ਏਹ ਲੋਕਾਂ ਨੂੰ ਅਭਗਤੀ ਦੇ ਰਾਹ ਵਿੱਚ ਅਗਾਹਾਂ ਲੈ ਹੀ ਅਗਾਹਾਂ ਜਾਵੇਗੀ
Explore ੨ ਤਿਮੋਥਿਉਸ ਨੂੰ 2:16
Home
Bible
Plans
Videos