1
ਰਸੂਲਾਂ ਦੇ ਕਰਤੱਬ 6:3-4
ਪਵਿੱਤਰ ਬਾਈਬਲ O.V. Bible (BSI)
ਸੋ ਭਾਈਓ ਆਪਣੇ ਵਿੱਚੋਂ ਸੱਤ ਨੇਕ ਨਾਮ ਆਦਮੀਆਂ ਨੂੰ ਜਿਹੜੇ ਆਤਮਾ ਅਤੇ ਬੁੱਧ ਨਾਲ ਭਰਪੂਰ ਹੋਣ ਚੁਣ ਲਓ ਭਈ ਅਸੀਂ ਓਹਨਾਂ ਨੂੰ ਇਸ ਕੰਮ ਉੱਤੇ ਠਹਿਰਾਈਏ ਪਰ ਅਸੀਂ ਪ੍ਰਾਰਥਨਾ ਵਿੱਚ ਅਰ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ
Compare
Explore ਰਸੂਲਾਂ ਦੇ ਕਰਤੱਬ 6:3-4
2
ਰਸੂਲਾਂ ਦੇ ਕਰਤੱਬ 6:7
ਤਾਂ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਰ ਯਰੂਸ਼ਲਮ ਦਾ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾਂਦੀ ਸੀ ਅਤੇ ਬਹੁਤ ਸਾਰੇ ਜਾਜਕ ਉਸ ਮੱਤ ਦੇ ਮੰਨਣ ਵਾਲੇ ਹੋ ਗਏ।।
Explore ਰਸੂਲਾਂ ਦੇ ਕਰਤੱਬ 6:7
Home
Bible
Plans
Videos