1
ਕੁਲੁੱਸੀਆਂ ਨੂੰ 1:13
ਪਵਿੱਤਰ ਬਾਈਬਲ O.V. Bible (BSI)
ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਛੁਡਾ ਕੇ ਆਪਣੇ ਪਿਆਰੇ ਪੁੱਤ੍ਰ ਦੇ ਰਾਜ ਵਿੱਚ ਪੁਚਾ ਦਿੱਤਾ
Compare
Explore ਕੁਲੁੱਸੀਆਂ ਨੂੰ 1:13
2
ਕੁਲੁੱਸੀਆਂ ਨੂੰ 1:16
ਕਿਉਂ ਜੋ ਅਕਾਸ਼ ਅਤੇ ਧਰਤੀ ਉਤਲੀਆਂ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਹਕੂਮਤਾਂ, ਕੀ ਇਖਤਿਆਰ, ਸੱਭੋ ਕੁਝ ਉਸ ਦੇ ਰਾਹੀਂ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ
Explore ਕੁਲੁੱਸੀਆਂ ਨੂੰ 1:16
3
ਕੁਲੁੱਸੀਆਂ ਨੂੰ 1:17
ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੇ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ
Explore ਕੁਲੁੱਸੀਆਂ ਨੂੰ 1:17
4
ਕੁਲੁੱਸੀਆਂ ਨੂੰ 1:15
ਉਹ ਅਲੱਖ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਜੇਠਾ ਹੈ
Explore ਕੁਲੁੱਸੀਆਂ ਨੂੰ 1:15
5
ਕੁਲੁੱਸੀਆਂ ਨੂੰ 1:9-10
ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਤੁਹਾਡੇ ਲਈ ਇਹ ਪ੍ਰਾਰਥਨਾ ਅਤੇ ਅਰਦਾਸ ਕਰਨ ਤੋਂ ਨਹੀਂ ਹਟਦੇ ਭਈ ਤੁਸੀਂ ਹਰ ਪਰਕਾਰ ਦੇ ਆਤਮਕ ਗਿਆਨ ਅਤੇ ਸਮਝ ਨਾਲ ਉਹ ਦੀ ਇੱਛਿਆ ਦੀ ਪਛਾਣ ਤੋਂ ਭਰਪੂਰ ਹੋ ਜਾਓ ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ
Explore ਕੁਲੁੱਸੀਆਂ ਨੂੰ 1:9-10
Home
Bible
Plans
Videos