ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਅਪਰਾਧਾਂ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮੋਏ ਹੋਏ ਸਾਓ ਉਹ ਦੇ ਨਾਲ ਜਿਵਾਲਿਆ ਕਿਉਂ ਜੋ ਉਸ ਨੇ ਸਾਡੇ ਸਾਰੇ ਅਪਰਾਧ ਸਾਨੂੰ ਮਾਫ਼ ਕੀਤੇ ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ