ਉਨ੍ਹਾਂ ਦਿਨਾਂ ਦੇ ਬੀਤਣ ਉੱਤੇ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫੇਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ।
ਜਿਹ ਦੀ ਸਰਦਾਰੀ ਸਦੀਪਕ ਸਰਦਾਰੀ,
ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਹੈ !