1
ਦਾਨੀਏਲ 7:14
ਪਵਿੱਤਰ ਬਾਈਬਲ O.V. Bible (BSI)
ਪਾਤਸ਼ਾਹੀ ਅਰ ਪਰਤਾਪ ਅਰ ਰਾਜ ਉਹ ਨੂੰ ਦਿੱਤਾ ਗਿਆ, ਭਈ ਸੱਭੇ ਕੌਮਾਂ ਅਰ ਲੋਕ ਅਰ ਬੋਲੀਆਂ, ਉਹ ਦੀ ਟਹਿਲ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।।
Compare
Explore ਦਾਨੀਏਲ 7:14
2
ਦਾਨੀਏਲ 7:13
ਮੈਂ ਰਾਤ ਦੀਆਂ ਦਰਿਸ਼ਟੀਆਂ ਵਿੱਚ ਡਿੱਠਾ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤ੍ਰ ਵਰਗਾ ਅਕਾਸ਼ ਦੇ ਬਦਲਾਂ ਸਣੇ ਆਇਆ, ਅਤੇ ਅੱਤ ਪਰਾਚੀਨ ਤੀਕ ਅੱਪੜਿਆ, ਅਤੇ ਓਹ ਉਹ ਨੂੰ ਉਸ ਦੇ ਅੱਗੇ ਲਿਆਏ।
Explore ਦਾਨੀਏਲ 7:13
3
ਦਾਨੀਏਲ 7:27
ਅਤੇ ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸ਼ਾਂ ਦੇ ਰਾਜਾਂ ਦਾ ਪਰਤਾਪ ਅਰ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹ ਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ
Explore ਦਾਨੀਏਲ 7:27
4
ਦਾਨੀਏਲ 7:18
ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੀਕ, ਹਾਂ, ਜੁੱਗੋ ਜੁੱਗ ਤੀਕ ਉਸ ਰਾਜ ਦੇ ਮਾਲਕ ਹੋਣਗੇ
Explore ਦਾਨੀਏਲ 7:18
Home
Bible
Plans
Videos