1
ਉਪਦੇਸ਼ਕ ਦੀ ਪੋਥੀ 4:9-10
ਪਵਿੱਤਰ ਬਾਈਬਲ O.V. Bible (BSI)
ਇੱਕ ਨਾਲੋਂ ਦੋ ਚੰਗੇ ਹਨ ਕਿਉਂ ਜੋ ਉਨ੍ਹਾਂ ਦੀ ਮਿਹਨਤ ਦੀ ਚੰਗੀ ਖੱਟੀ ਹੁੰਦੀ ਹੈ ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ ਕਿਉਂ ਜੋ ਉਸ ਦਾ ਦੂਜਾ ਕੋਈ ਨਹੀਂ ਜੋ ਉਹ ਨੂੰ ਚੁੱਕ ਖੜਾ ਕਰੇ!
Compare
Explore ਉਪਦੇਸ਼ਕ ਦੀ ਪੋਥੀ 4:9-10
2
ਉਪਦੇਸ਼ਕ ਦੀ ਪੋਥੀ 4:12
ਅਤੇ ਜੇ ਕੋਈ ਇੱਕ ਉੱਤੇ ਪਰਬਲ ਪੈ ਜਾਵੇ ਤਾਂ ਓਹ ਦੋਵੇਂ ਉਹ ਦੇ ਨਾਲ ਮੱਥਾ ਲਾ ਸੱਕਦੇ ਹਨ ਅਤੇ ਤੇਹਰੀ ਰੱਸੀ ਝੱਬਦੇ ਨਹੀਂ ਟੁੱਟਦੀ
Explore ਉਪਦੇਸ਼ਕ ਦੀ ਪੋਥੀ 4:12
3
ਉਪਦੇਸ਼ਕ ਦੀ ਪੋਥੀ 4:11
ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਓਹ ਗਰਮ ਹੁੰਦੇ ਹਨ ਪਰ ਇਕੱਲਾ ਕਿੱਕਰ ਗਰਮ ਹੋਵੇ?
Explore ਉਪਦੇਸ਼ਕ ਦੀ ਪੋਥੀ 4:11
4
ਉਪਦੇਸ਼ਕ ਦੀ ਪੋਥੀ 4:6
ਦੋਂਹ ਮੁੱਠੀ ਭਰ ਨਾਲੋਂ ਜਿਹ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ ਸੁਖ ਦਾ ਇੱਕ ਮੁੱਠੀ ਭਰ ਚੰਗਾ ਹੈ।।
Explore ਉਪਦੇਸ਼ਕ ਦੀ ਪੋਥੀ 4:6
5
ਉਪਦੇਸ਼ਕ ਦੀ ਪੋਥੀ 4:4
ਇਸ ਦੇ ਪਿੱਛੋਂ ਮੈਂ ਸਾਰੀ ਮਿਹਨਤ ਅਤੇ ਸਾਰੀ ਚੰਗੀ ਕਾਰੀਗਰੀ ਨੂੰ ਡਿੱਠਾ ਭਈ ਏਹ ਦਾ ਕਾਰਨ ਮਨੁੱਖ ਦੀ ਆਪਣੇ ਗੁਆਂਢੀ ਦੇ ਨਾਲ ਈਰਖਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ
Explore ਉਪਦੇਸ਼ਕ ਦੀ ਪੋਥੀ 4:4
6
ਉਪਦੇਸ਼ਕ ਦੀ ਪੋਥੀ 4:13
ਬੁੱਢਾ ਅਤੇ ਮੂਰਖ ਪਾਤਸ਼ਾਹ ਜੋ ਹੋਰ ਸਿੱਖਿਆ ਸਹਾਰਨਾ ਨਾ ਜਾਣੇ ਉਸ ਨਾਲੋਂ ਇਕ ਮਸਕੀਨ ਪਰ ਬੁੱਧਵਾਨ ਜੁਆਨ ਚੰਗਾ ਹੈ
Explore ਉਪਦੇਸ਼ਕ ਦੀ ਪੋਥੀ 4:13
Home
Bible
Plans
Videos