ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ