1
ਕੂਚ 11:1
ਪਵਿੱਤਰ ਬਾਈਬਲ O.V. Bible (BSI)
ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿਛੋਂ ਉਹ ਤੁਹਾਨੂੰ ਏਥੋਂ ਜਾਣ ਦੇਵੇਗਾ ਅਰ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਏਥੋਂ ਧੱਕੇ ਮਾਰ ਮਾਰ ਕੇ ਤੁਹਾਨੂੰ ਕੱਢ ਦੇਵੇਗਾ
Compare
Explore ਕੂਚ 11:1
2
ਕੂਚ 11:5-6
ਅਰ ਮਿਸਰ ਦੇਸ ਵਿੱਚ ਹਰ ਇੱਕ ਪਲੌਠਾ ਫ਼ਿਰਊਨ ਦੇ ਪਲੋਠੇ ਤੋਂ ਲੈਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋੱਲੀ ਦੇ ਪਲੋਠੇ ਤੀਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਲੋਠਾ ਮਰ ਜਾਵੇਗਾ ਅਰ ਸਾਰੇ ਮਿਸਰ ਦੇਸ ਵਿੱਚ ਅਜੇਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਰ ਨਾ ਅੱਗੇ ਨੂੰ ਫੇਰ ਹੋਵੇਗਾ
Explore ਕੂਚ 11:5-6
3
ਕੂਚ 11:9
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ ਕੰਮ ਵਧ ਜਾਣ
Explore ਕੂਚ 11:9
Home
Bible
Plans
Videos