1
ਕੂਚ 14:14
ਪਵਿੱਤਰ ਬਾਈਬਲ O.V. Bible (BSI)
ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸਾਂ ਚੁੱਪ ਹੀ ਰਹਿਣਾ।।
Compare
Explore ਕੂਚ 14:14
2
ਕੂਚ 14:13
ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਰ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂ ਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੀਕ ਕਦੀ ਨਾ ਵੇਖੋਗੇ
Explore ਕੂਚ 14:13
3
ਕੂਚ 14:16
ਤੂੰ ਆਪਣਾ ਢਾਂਗਾ ਚੁੱਕ ਅਰ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਰ ਉਸ ਨੂੰ ਦੋ ਭਾਗ ਕਰ ਦੇਹ ਭਈ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ
Explore ਕੂਚ 14:16
4
ਕੂਚ 14:31
ਐਉਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਰ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।।
Explore ਕੂਚ 14:31
Home
Bible
Plans
Videos