ਤੂੰ ਬਿਧੀਆਂ ਅਰ ਬਿਵਸਥਾਵਾਂ ਉਨ੍ਹਾਂ ਨੂੰ ਸਿਖਾਲ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਜਤਾ ਦੇਹ ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸਤਵਾਦੀ ਅਰ ਲੋਭ ਦੇ ਵੈਰੀ ਹੋਣ ਚੁਗ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ