1
ਕੂਚ 4:11-12
ਪਵਿੱਤਰ ਬਾਈਬਲ O.V. Bible (BSI)
ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਆਦਮੀ ਦਾ ਮੂੰਹ ਕਿਸ ਬਣਾਇਆ ਅਤੇ ਕੌਣ ਗੁੰਗਾ ਯਾ ਬੋਲਾ ਯਾ ਸੁਜਾਖਾ ਯਾ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ? ਸੋ ਹੁਣ ਤੂੰ ਜਾਹ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੈਂ ਬੋਲਣਾ ਹੈ ਸੋ ਮੈਂ ਤੈਨੂੰ ਸਿਖਾਵਾਂਗਾ
Compare
Explore ਕੂਚ 4:11-12
2
ਕੂਚ 4:10
ਜਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੁ ਮੈਂ ਧੜੱਲੇ ਦਾਰ ਗੱਲਾਂ ਕਰਨ ਵਾਲਾ ਮਨੁੱਖ ਨਹੀਂ ਹਾਂ ਨਾ ਅੱਗੇ ਸਾਂ ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੇਰੀ ਬੋਲੀ ਢਿੱਲੀ ਹੈ ਅਤੇ ਮੇਰੀ ਜੀਭ ਮੋਟੀ ਹੈ
Explore ਕੂਚ 4:10
3
ਕੂਚ 4:14
ਫਿਰ ਯਹੋਵਾਹ ਦਾ ਕਰੋਧ ਮੂਸਾ ਉੱਤੇ ਭੜਕਿਆ ਅਰ ਉਸ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ? ਮੈਂ ਜਾਣਦਾ ਹਾਂ ਕਿ ਉਹ ਇੱਕ ਚੰਗਾ ਬੋਲਣ ਵਾਲਾ ਹੈ। ਨਾਲੇ ਵੇਖ ਉਹ ਤੇਰੇ ਮਿਲਨ ਨੂੰ ਨਿਕੱਲਿਆ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ
Explore ਕੂਚ 4:14
Home
Bible
Plans
Videos