1
ਹਿਜ਼ਕੀਏਲ 4:4-5
ਪਵਿੱਤਰ ਬਾਈਬਲ O.V. Bible (BSI)
ਉਸ ਦੇ ਮਗਰੋਂ ਤੂੰ ਆਪਣੇ ਖੱਬੇ ਪਾਸੇ ਪਰਨੇ ਲੇਟ ਰਹੁ ਅਤੇ ਇਸਰਾਏਲ ਦੇ ਘਰਾਣੇ ਦੇ ਅਪਰਾਧ ਇਸ ਉੱਤੇ ਰੱਖ ਦੇਹ। ਜਿੰਨੇ ਦਿਨ ਤੀਕੁਰ ਤੂੰ ਲੇਟਿਆ ਰਹੇਂਗਾ ਤੂੰ ਉਨ੍ਹਾਂ ਦੇ ਔਗਣ ਆਪਣੇ ਉੱਤੇ ਝੱਲੇਂਗਾ। ਕਿਉਂ ਜੋ ਮੈਂ ਉਨ੍ਹਾਂ ਦੇ ਔਗਣਾਂ ਦੇ ਵਰ੍ਹਿਆਂ ਨੂੰ ਉਨ੍ਹਾਂ ਦਿਨਾਂ ਦੀ ਗਿਣਤੀ ਦੇ ਅਨੁਸਾਰ ਜੋ ਤਿੰਨ ਸੌ ਨੱਵੇ ਦਿਨ ਹਨ, ਤੇਰੇ ਉੱਤੇ ਰੱਖਿਆ ਹੈ ਸੋ ਤੂੰ ਇਸਰਾਏਲ ਦੇ ਘਰਾਣੇ ਦੇ ਔਗਣ ਝੱਲੇਂਗਾ
Compare
Explore ਹਿਜ਼ਕੀਏਲ 4:4-5
2
ਹਿਜ਼ਕੀਏਲ 4:6
ਅਤੇ ਜਦ ਤੂੰ ਉਨ੍ਹਾਂ ਨੂੰ ਪੂਰਾ ਕਰ ਚੁੱਕੇਂ ਤਾਂ ਫੇਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲੀ ਦਿਨਾਂ ਤੀਕਰ ਯਹੂਦਾਹ ਦੇ ਘਰਾਣੇ ਦੇ ਔਗਣ ਨੂੰ ਝੱਲੀਂ। ਮੈਂ ਤੇਰੇ ਲਈ ਇੱਕ ਇੱਕ ਵਰ੍ਹੇ ਬਦਲੇ ਇੱਕ ਇੱਕ ਦਿਨ ਠਹਿਰਾਇਆ ਹੈ
Explore ਹਿਜ਼ਕੀਏਲ 4:6
3
ਹਿਜ਼ਕੀਏਲ 4:9
ਤੂੰ ਆਪਣੇ ਲਈ ਕਣਕ, ਜੌਂ ਅਤੇ ਫਲੀਆਂ ਅਤੇ ਦਾਲ ਅਤੇ ਚੀਣਾ ਅਤੇ ਬਾਜਰਾ ਲੈ ਅਤੇ ਉਨ੍ਹਾਂ ਨੂੰ ਇੱਕੋ ਭਾਂਡੇ ਵਿੱਚ ਰੱਖ ਅਤੇ ਉਨ੍ਹਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੀਕਰ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਵੇ ਦਿਨਾਂ ਤੀਕ ਉਨ੍ਹਾਂ ਨੂੰ ਖਾਈਂ
Explore ਹਿਜ਼ਕੀਏਲ 4:9
Home
Bible
Plans
Videos