1
ਗਲਾਤੀਆਂ ਨੂੰ 3:13
ਪਵਿੱਤਰ ਬਾਈਬਲ O.V. Bible (BSI)
ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ
Compare
Explore ਗਲਾਤੀਆਂ ਨੂੰ 3:13
2
ਗਲਾਤੀਆਂ ਨੂੰ 3:28
ਨਾ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਹੋ ਸੱਕਦਾ ਹੈ ਕਿਉਂ ਜੋ ਤੁਸੀਂ ਸੱਭੇ ਮਸੀਹ ਯਿਸੂ ਵਿੱਚ ਇੱਕੋ ਹੀ ਹੋ
Explore ਗਲਾਤੀਆਂ ਨੂੰ 3:28
3
ਗਲਾਤੀਆਂ ਨੂੰ 3:29
ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਬਚਨ ਦੇ ਅਨੁਸਾਰ ਅਧਕਾਰੀ ਹੋ।।
Explore ਗਲਾਤੀਆਂ ਨੂੰ 3:29
4
ਗਲਾਤੀਆਂ ਨੂੰ 3:14
ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।
Explore ਗਲਾਤੀਆਂ ਨੂੰ 3:14
5
ਗਲਾਤੀਆਂ ਨੂੰ 3:11
ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਸ਼ਰਾ ਤੋਂ ਧਰਮੀ ਕੋਈ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਨਿਹਚਾ ਤੋਂ ਜੀਉਂਦਾ ਰਹੇਗਾ
Explore ਗਲਾਤੀਆਂ ਨੂੰ 3:11
Home
Bible
Plans
Videos