1
ਗਲਾਤੀਆਂ ਨੂੰ 6:9
ਪਵਿੱਤਰ ਬਾਈਬਲ O.V. Bible (BSI)
ਅਤੇ ਭਲਿਆਈ ਕਰਦਿਆਂ ਅਸੀਂ ਅੱਕ ਨਾ ਜਾਈਏ ਕਿਉਂਕਿ ਜੇ ਹੌਸਲਾਂ ਨਾ ਹਾਰੀਏ ਤਾਂ ਵੇਲੇ ਸਿਰ ਵੱਢਾਂਗੇ
Compare
Explore ਗਲਾਤੀਆਂ ਨੂੰ 6:9
2
ਗਲਾਤੀਆਂ ਨੂੰ 6:10
ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਨਿਜ ਕਰਕੇ ਨਿਹਚਾਵਾਨਾਂ ਦੇ ਨਾਲ।।
Explore ਗਲਾਤੀਆਂ ਨੂੰ 6:10
3
ਗਲਾਤੀਆਂ ਨੂੰ 6:2
ਤੁਸੀਂ ਇੱਕ ਦੂਏ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਸ਼ਰਾ ਨੂੰ ਪੂਰਿਆਂ ਕਰੋ
Explore ਗਲਾਤੀਆਂ ਨੂੰ 6:2
4
ਗਲਾਤੀਆਂ ਨੂੰ 6:7
ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਈਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਸੋਈਓ ਵੱਢੇਗਾ ਭੀ
Explore ਗਲਾਤੀਆਂ ਨੂੰ 6:7
5
ਗਲਾਤੀਆਂ ਨੂੰ 6:8
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ
Explore ਗਲਾਤੀਆਂ ਨੂੰ 6:8
6
ਗਲਾਤੀਆਂ ਨੂੰ 6:1
ਹੇ ਭਰਾਵੋ, ਜੋ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਉ ਨਾਲ ਸੁਧਾਰੋ ਅਤੇ ਤੂੰ ਆਪਣੇ ਆਪ ਵੱਲ ਧਿਆਨ ਰੱਖ ਮਤੇ ਤੂੰ ਵੀ ਪਰਤਾਵੇ ਵਿੱਚ ਪਵੇਂ
Explore ਗਲਾਤੀਆਂ ਨੂੰ 6:1
7
ਗਲਾਤੀਆਂ ਨੂੰ 6:3-5
ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਨਿਰੇ ਆਪਣੀ ਹੀ ਵੱਲ, ਨਾ ਦੂਏ ਦੀ ਵੱਲ ਅਭਮਾਨ ਪਰਾਪਤ ਹੋਵੇਗਾ ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।।
Explore ਗਲਾਤੀਆਂ ਨੂੰ 6:3-5
Home
Bible
Plans
Videos