1
ਇਬਰਾਨੀਆਂ ਨੂੰ 1:3
ਪਵਿੱਤਰ ਬਾਈਬਲ O.V. Bible (BSI)
ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
Compare
Explore ਇਬਰਾਨੀਆਂ ਨੂੰ 1:3
2
ਇਬਰਾਨੀਆਂ ਨੂੰ 1:1-2
ਪਰਮੇਸ਼ੁਰ ਨੇ ਜਿਨ ਪਿਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤ੍ਰ ਦੇ ਰਾਹੀਂ ਗੱਲ ਕੀਤੀ ਜਿਹ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਓਸੇ ਦੇ ਵਸੀਲੇ ਉਹ ਨੇ ਜਹਾਨ ਵੀ ਰਚੇ
Explore ਇਬਰਾਨੀਆਂ ਨੂੰ 1:1-2
3
ਇਬਰਾਨੀਆਂ ਨੂੰ 1:13-14
ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ, - ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰਿਆਂ ਨੂੰ, ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ?।। ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ।।
Explore ਇਬਰਾਨੀਆਂ ਨੂੰ 1:13-14
4
ਇਬਰਾਨੀਆਂ ਨੂੰ 1:10-11
ਅਤੇ ਏਹ ਭੀ, - ਹੇ ਪ੍ਰਭੁ, ਤੈਂ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ, ਓਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਓਹ ਸਾਰੇ ਕੱਪੜੇ ਵਾਂਙੁ ਪੁਰਾਣੇ ਹੋ ਜਾਣਗੇ
Explore ਇਬਰਾਨੀਆਂ ਨੂੰ 1:10-11
YouVersion uses cookies to personalize your experience. By using our website, you accept our use of cookies as described in our Privacy Policy
Home
Bible
Plans
Videos