1
ਇਬਰਾਨੀਆਂ ਨੂੰ 10:25
ਪਵਿੱਤਰ ਬਾਈਬਲ O.V. Bible (BSI)
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦਾ ਦਸਤੂਰ ਹੈ ਸਗੋਂ ਇੱਕ ਦੂਏ ਨੁੰ ਉਪਦੇਸ਼ ਕਰੀਏ ਅਤੇ ਇਹ ਉੱਨਾ ਹੀ ਵਧੀਕ ਹੋਵੇ ਜਿੰਨਾ ਤੁਸੀਂ ਵੇਖਦੇ ਹੋ ਭਈ ਉਹ ਦਿਨ ਨੇੜੇ ਆਉਂਦਾ ਹੈ।।
Compare
Explore ਇਬਰਾਨੀਆਂ ਨੂੰ 10:25
2
ਇਬਰਾਨੀਆਂ ਨੂੰ 10:24
ਅਤੇ ਪ੍ਰੇਮ ਅਰ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਏ ਦਾ ਧਿਆਨ ਰੱਖੀਏ
Explore ਇਬਰਾਨੀਆਂ ਨੂੰ 10:24
3
ਇਬਰਾਨੀਆਂ ਨੂੰ 10:23
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਤਕੜਾਈ ਨਾਲ ਫੜੀ ਰਖੀਏ ਕਿਉਂਕਿ ਜਿਹ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ
Explore ਇਬਰਾਨੀਆਂ ਨੂੰ 10:23
4
ਇਬਰਾਨੀਆਂ ਨੂੰ 10:36
ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਭਈ ਤੁਸੀਂ ਪਰਮੇਸ਼ੁਰ ਦੀ ਇੱਛਿਆ ਨੂੰ ਪੂਰਿਆਂ ਕਰ ਕੇ ਵਾਇਦੇ ਨੂੰ ਪਰਾਪਤ ਕਰੋ
Explore ਇਬਰਾਨੀਆਂ ਨੂੰ 10:36
5
ਇਬਰਾਨੀਆਂ ਨੂੰ 10:22
ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੀ ਨਿਹਚਾ ਨਾਲ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨੁਲ੍ਹਾਈ ਗਈ ਨੇੜੇ ਜਾਈਏ
Explore ਇਬਰਾਨੀਆਂ ਨੂੰ 10:22
6
ਇਬਰਾਨੀਆਂ ਨੂੰ 10:35
ਸੋ ਤੁਸਾਂ ਆਪਣੀ ਦਿਲੇਰੀ ਨੂੰ ਕਿਤੇ ਗੁਆ ਨਾ ਬੈਠਣਾ ਕਿ ਉਹ ਦਾ ਵੱਡਾ ਫਲ ਹੈ
Explore ਇਬਰਾਨੀਆਂ ਨੂੰ 10:35
7
ਇਬਰਾਨੀਆਂ ਨੂੰ 10:26-27
ਜੇ ਅਸੀਂ ਸਤ ਦਾ ਗਿਆਨ ਪਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਨਮਿੱਤ ਫੇਰ ਕੋਈ ਬਲੀਦਾਨ ਨਹੀਂ ਪਰ ਨਿਆਉਂ ਦੀ ਭਿਆਣਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ
Explore ਇਬਰਾਨੀਆਂ ਨੂੰ 10:26-27
Home
Bible
Plans
Videos