1
ਇਬਰਾਨੀਆਂ ਨੂੰ 13:5
ਪਵਿੱਤਰ ਬਾਈਬਲ O.V. Bible (BSI)
ਤੁਸੀਂ ਮਾਇਆ ਦੇ ਲੋਭ ਤੋਂ ਰਹਿਤ ਰਹੋ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸੰਤੋਂਖ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ
Compare
Explore ਇਬਰਾਨੀਆਂ ਨੂੰ 13:5
2
ਇਬਰਾਨੀਆਂ ਨੂੰ 13:8
ਯਿਸੂ ਮਸੀਹ ਕੱਲ ਅਤੇ ਅੱਜ ਅਤੇ ਜੁੱਗੋ ਜੁੱਗ ਇੱਕੋ ਜਿਹਾ ਹੈ
Explore ਇਬਰਾਨੀਆਂ ਨੂੰ 13:8
3
ਇਬਰਾਨੀਆਂ ਨੂੰ 13:6
ਇਸ ਕਰਕੇ ਅਸੀਂ ਹੌਸਲੇ ਨਾਲ ਆਖਦੇ ਹਾਂ, - ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾ?।।
Explore ਇਬਰਾਨੀਆਂ ਨੂੰ 13:6
4
ਇਬਰਾਨੀਆਂ ਨੂੰ 13:16
ਪਰ ਭਲਾ ਕਰਨੋਂ ਅਤੇ ਪਰਉਪਕਾਰ ਕਰਨੋਂ ਨਾ ਭੁੱਲਿਓ ਕਿਉਂਕਿ ਅਜੇਹਿਆਂ ਬਲੀਦਾਨਾਂ ਤੋਂ ਪਰਮੇਸ਼ੁਰ ਪਰਸੰਨ ਹੁੰਦਾ ਹੈ
Explore ਇਬਰਾਨੀਆਂ ਨੂੰ 13:16
5
ਇਬਰਾਨੀਆਂ ਨੂੰ 13:15
ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁੱਲਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ
Explore ਇਬਰਾਨੀਆਂ ਨੂੰ 13:15
6
ਇਬਰਾਨੀਆਂ ਨੂੰ 13:4
ਵਿਆਹ ਕਰਨਾ ਸਭਨਾਂ ਵਿੱਚ ਆਦਰ ਜੋਗ ਗਿਣਿਆ ਜਾਵੇ ਅਤੇ ਵਿਛਾਉਣਾ ਬੇਦਾਗ ਰਹੇ ਕਿਉਂ ਜੋ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਉਂ ਕਰੇਗਾ
Explore ਇਬਰਾਨੀਆਂ ਨੂੰ 13:4
7
ਇਬਰਾਨੀਆਂ ਨੂੰ 13:2
ਪਰਾਹੁਣਚਾਰੀ ਕਰਨੀ ਨਾ ਭੁੱਲਿਓ ਕਿਉ ਜੋ ਇਹ ਕਰ ਕੇ ਕਿੰਨਿਆ ਨੇ ਦੂਤਾਂ ਨੂੰ ਬਿਨ ਪਛਾਣੇ ਘਰ ਉਤਾਰਿਆ ਹੈ
Explore ਇਬਰਾਨੀਆਂ ਨੂੰ 13:2
8
ਇਬਰਾਨੀਆਂ ਨੂੰ 13:20-21
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੁ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉਠਾ ਲਿਆਇਆ ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਭਈ ਤੁਸੀਂ ਉਹ ਦੀ ਇੱਛਿਆ ਨੂੰ ਪੂਰਿਆਂ ਕਰੋ ਅਤੇ ਜੋ ਕੁਝ ਉਹ ਨੂੰ ਭਾਉਂਦਾ ਹੈ ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਰਾਹੀਂ ਕਰੇ ਜਿਹ ਦੀ ਵਡਿਆਈ ਜੁੱਗੋ ਜੁੱਗ ਹੋਵੇ !।। ਆਮੀਨ।।
Explore ਇਬਰਾਨੀਆਂ ਨੂੰ 13:20-21
Home
Bible
Plans
Videos