1
ਇਬਰਾਨੀਆਂ ਨੂੰ 2:18
ਪਵਿੱਤਰ ਬਾਈਬਲ O.V. Bible (BSI)
ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।।
Compare
Explore ਇਬਰਾਨੀਆਂ ਨੂੰ 2:18
2
ਇਬਰਾਨੀਆਂ ਨੂੰ 2:14
ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ
Explore ਇਬਰਾਨੀਆਂ ਨੂੰ 2:14
3
ਇਬਰਾਨੀਆਂ ਨੂੰ 2:1
ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ
Explore ਇਬਰਾਨੀਆਂ ਨੂੰ 2:1
4
ਇਬਰਾਨੀਆਂ ਨੂੰ 2:17
ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ
Explore ਇਬਰਾਨੀਆਂ ਨੂੰ 2:17
5
ਇਬਰਾਨੀਆਂ ਨੂੰ 2:9
ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ
Explore ਇਬਰਾਨੀਆਂ ਨੂੰ 2:9
Home
Bible
Plans
Videos