1
ਇਬਰਾਨੀਆਂ ਨੂੰ 3:13
ਪਵਿੱਤਰ ਬਾਈਬਲ O.V. Bible (BSI)
ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ
Compare
Explore ਇਬਰਾਨੀਆਂ ਨੂੰ 3:13
2
ਇਬਰਾਨੀਆਂ ਨੂੰ 3:12
ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ
Explore ਇਬਰਾਨੀਆਂ ਨੂੰ 3:12
3
ਇਬਰਾਨੀਆਂ ਨੂੰ 3:14
ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
Explore ਇਬਰਾਨੀਆਂ ਨੂੰ 3:14
4
ਇਬਰਾਨੀਆਂ ਨੂੰ 3:8
ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ਉਜਾੜ ਵਿੱਚ
Explore ਇਬਰਾਨੀਆਂ ਨੂੰ 3:8
5
ਇਬਰਾਨੀਆਂ ਨੂੰ 3:1
ਉਪਰੰਤ ਹੇ ਪਵਿੱਤਰ ਭਰਾਵੋ, ਸੁਰਗੀ ਸੱਦੇ ਦੇ ਭਾਈਵਾਲੋ, ਤੁਸੀਂ ਸਾਡੇ ਇਕਰਾਰ ਦੇ ਰਸੂਲ ਅਤੇ ਪਰਧਾਨ ਜਾਜਕ ਯਿਸੂ ਵੱਲ ਧਿਆਨ ਕਰੋ
Explore ਇਬਰਾਨੀਆਂ ਨੂੰ 3:1
Home
Bible
Plans
Videos