1
ਇਬਰਾਨੀਆਂ ਨੂੰ 4:12
ਪਵਿੱਤਰ ਬਾਈਬਲ O.V. Bible (BSI)
ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ
Compare
Explore ਇਬਰਾਨੀਆਂ ਨੂੰ 4:12
2
ਇਬਰਾਨੀਆਂ ਨੂੰ 4:16
ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਿਲੇਰੀ ਨਾਲ ਚੱਲੀਏ ਭਈ ਅਸੀਂ ਦਯਾ ਪਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਵੇਲੇ ਸਿਰ ਸਾਡੀ ਸਹਾਇਤਾ ਕਰੇ।।
Explore ਇਬਰਾਨੀਆਂ ਨੂੰ 4:16
3
ਇਬਰਾਨੀਆਂ ਨੂੰ 4:15
ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ
Explore ਇਬਰਾਨੀਆਂ ਨੂੰ 4:15
4
ਇਬਰਾਨੀਆਂ ਨੂੰ 4:13
ਅਤੇ ਸਰਿਸ਼ਟੀ ਦੀ ਕੋਈ ਵਸਤ ਉਸ ਤੋਂ ਲੁਕੀ ਹੋਈ ਨਹੀਂ, ਪਰ ਜਿਹ ਨੂੰ ਅਸਾਂ ਲੇਖਾ ਦੇਣਾ ਹੈ ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਨੰਗੀਆਂ ਅਤੇ ਖੁਲ੍ਹੀਆਂ ਪਈਆਂ ਹਨ।।
Explore ਇਬਰਾਨੀਆਂ ਨੂੰ 4:13
5
ਇਬਰਾਨੀਆਂ ਨੂੰ 4:14
ਸੋ ਜਦੋਂ ਸਾਡਾ ਇੱਕ ਮਹਾਂ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤ੍ਰ ਯਿਸੂ ਤਾਂ ਆਓ, ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ
Explore ਇਬਰਾਨੀਆਂ ਨੂੰ 4:14
6
ਇਬਰਾਨੀਆਂ ਨੂੰ 4:11
ਸੋ ਆਓ, ਅਸੀਂ ਓਸ ਅਰਾਮ ਵਿੱਚ ਵੜਨ ਦਾ ਜਤਨ ਕਰੀਏ ਭਈ ਕੋਈ ਉਨ੍ਹਾਂ ਵਾਂਙੁ ਅਣਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ
Explore ਇਬਰਾਨੀਆਂ ਨੂੰ 4:11
Home
Bible
Plans
Videos