1
ਇਬਰਾਨੀਆਂ ਨੂੰ 6:19
ਪਵਿੱਤਰ ਬਾਈਬਲ O.V. Bible (BSI)
ਅਤੇ ਉਹ ਆਸਾ ਮਾਨੋ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਅਚੱਲ ਅਤੇ ਇਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ
Compare
Explore ਇਬਰਾਨੀਆਂ ਨੂੰ 6:19
2
ਇਬਰਾਨੀਆਂ ਨੂੰ 6:10
ਕਿਉਂ ਜੋ ਪਰਮੇਸ਼ੁਰ ਕੁਨਿਆਈ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪ੍ਰੇਮ ਨੂੰ ਭੁੱਲ ਜਾਵੇ ਜਿਹੜਾ ਤੁਸਾਂ ਉਹ ਦੇ ਨਾਮ ਨਾਲ ਵਿਖਾਇਆ ਭਈ ਤੁਸਾਂ ਸੰਤਾਂ ਦੀ ਸੇਵਾ ਕੀਤੀ, ਨਾਲੇ ਕਰਦੇ ਭੀ ਹੋ
Explore ਇਬਰਾਨੀਆਂ ਨੂੰ 6:10
3
ਇਬਰਾਨੀਆਂ ਨੂੰ 6:18
ਭਈ ਦੋ ਅਟੱਲ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸਾ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਾਂ
Explore ਇਬਰਾਨੀਆਂ ਨੂੰ 6:18
4
ਇਬਰਾਨੀਆਂ ਨੂੰ 6:1
ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਆਦ ਗੱਲਾਂ ਛੱਡ ਕੇ ਸਿਆਣਪੁਣੇ ਦੀ ਵੱਲ ਅਗਾਹਾਂ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਧਰੀਏ, ਨਾਲੇ ਪਰਮੇਸ਼ੁਰ ਉੱਤੇ ਨਿਹਚਾ ਕਰਨ ਦੀ
Explore ਇਬਰਾਨੀਆਂ ਨੂੰ 6:1
Home
Bible
Plans
Videos