1
ਇਬਰਾਨੀਆਂ ਨੂੰ 8:12
ਪਵਿੱਤਰ ਬਾਈਬਲ O.V. Bible (BSI)
ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।
Compare
Explore ਇਬਰਾਨੀਆਂ ਨੂੰ 8:12
2
ਇਬਰਾਨੀਆਂ ਨੂੰ 8:10
ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ ।
Explore ਇਬਰਾਨੀਆਂ ਨੂੰ 8:10
3
ਇਬਰਾਨੀਆਂ ਨੂੰ 8:11
ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।
Explore ਇਬਰਾਨੀਆਂ ਨੂੰ 8:11
4
ਇਬਰਾਨੀਆਂ ਨੂੰ 8:8
ਕਿਉਂ ਜੋ ਉਹ ਉਨ੍ਹਾਂ ਉੱਤੇ ਊਜ ਲਾ ਕੇ ਕਹਿੰਦਾ ਹੈ, - ਵੇਖੋ, ਓਹ ਦਿਨ ਆ ਰਹੇ ਹਨ, ਪ੍ਰਭੁ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ, ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ
Explore ਇਬਰਾਨੀਆਂ ਨੂੰ 8:8
5
ਇਬਰਾਨੀਆਂ ਨੂੰ 8:1
ਹੁਣ ਜਿਹੜੀਆਂ ਗੱਲਾਂ ਅਸੀਂ ਪਏ ਆਖਦੇ ਹਾਂ ਉਨ੍ਹਾਂ ਵਿੱਚੋਂ ਮੁਖ ਗੱਲ ਇਹ ਹੈ ਭਈ ਸਾਡਾ ਇਹੋ ਜਿਹਾ ਇੱਕ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾ ਉੱਤੇ ਵਾਹਿਗੁਰੂ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ
Explore ਇਬਰਾਨੀਆਂ ਨੂੰ 8:1
Home
Bible
Plans
Videos