1
ਇਬਰਾਨੀਆਂ ਨੂੰ 9:28
ਪਵਿੱਤਰ ਬਾਈਬਲ O.V. Bible (BSI)
ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।
Compare
Explore ਇਬਰਾਨੀਆਂ ਨੂੰ 9:28
2
ਇਬਰਾਨੀਆਂ ਨੂੰ 9:14
ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।
Explore ਇਬਰਾਨੀਆਂ ਨੂੰ 9:14
3
ਇਬਰਾਨੀਆਂ ਨੂੰ 9:27
ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਉਂ ਹੁੰਦਾ ਹੈ
Explore ਇਬਰਾਨੀਆਂ ਨੂੰ 9:27
4
ਇਬਰਾਨੀਆਂ ਨੂੰ 9:22
ਅਤੇ ਸ਼ਰਾ ਦੇ ਅਨੁਸਾਰ ਲਗ ਭਗ ਸਾਰੀਆਂ ਵਸਤਾਂ ਲਹੂ ਨਾਲ ਸ਼ੁੱਧ ਕੀਤੀਆਂ ਜਾਂਦੀਆਂ ਹਨ ਅਤੇ ਬਿਨਾ ਲਹੂ ਵਹਾਏ ਮਾਫ਼ੀ ਹੁੰਦੀ ਹੀ ਨਹੀਂ।।
Explore ਇਬਰਾਨੀਆਂ ਨੂੰ 9:22
5
ਇਬਰਾਨੀਆਂ ਨੂੰ 9:15
ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਭਈ ਓਹ ਜਿਹੜੇ ਸੱਦੇ ਹੋਏ ਹਨ ਸਦੀਪਕਾਲ ਦੇ ਵਿਰਸੇ ਦੇ ਵਾਇਦੇ ਨੂੰ ਪਰਾਪਤ ਕਰਨ
Explore ਇਬਰਾਨੀਆਂ ਨੂੰ 9:15
Home
Bible
Plans
Videos