1
ਹੋਸ਼ੇਆ 4:6
ਪਵਿੱਤਰ ਬਾਈਬਲ O.V. Bible (BSI)
ਮੇਰੀ ਪਰਜਾ ਗਿਆਨ ਬਹੂਣੀ ਨਾਸ ਹੁੰਦੀ ਹੈ, - ਕਿਉਂ ਜੋ ਤੈਂ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਵਾਂਗਾ।।
Compare
Explore ਹੋਸ਼ੇਆ 4:6
2
ਹੋਸ਼ੇਆ 4:1
ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਏਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!
Explore ਹੋਸ਼ੇਆ 4:1
Home
Bible
Plans
Videos