1
ਹੋਸ਼ੇਆ 6:6
ਪਵਿੱਤਰ ਬਾਈਬਲ O.V. Bible (BSI)
ਮੈਂ ਦਯਾ ਚਾਹੁੰਦਾ ਹਾਂ, ਨਾ ਬਲੀਦਾਨ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
Compare
Explore ਹੋਸ਼ੇਆ 6:6
2
ਹੋਸ਼ੇਆ 6:3
ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣ ਫਜਰ ਵਾਂਙੁ ਯਕੀਨੀ ਹੈ, ਉਹ ਸਾਡੇ ਕੋਲ ਵਰਖਾ ਵਾਂਙੁ ਆਵੇਗਾ, ਛੇਕੜਲੀ ਵਰਖਾ ਵਾਂਙੁ ਜਿਹੜੀ ਭੂਮੀ ਨੂੰ ਸਿੰਜਦੀ ਹੈ।।
Explore ਹੋਸ਼ੇਆ 6:3
3
ਹੋਸ਼ੇਆ 6:1
ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ।
Explore ਹੋਸ਼ੇਆ 6:1
Home
Bible
Plans
Videos