1
ਯਸਾਯਾਹ 49:15
ਪਵਿੱਤਰ ਬਾਈਬਲ O.V. Bible (BSI)
ਭਲਾ, ਤੀਵੀਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸੱਕਦੀ , ਭਈ ਉਹ ਆਪਣੇ ਢਿੱਡ ਦੇ ਬਾਲ ਉੱਤੇ ਰਹਮ ਨਾ ਕਰੇ? ਏਹ ਭਾਵੇਂ ਭੁੱਲ ਜਾਣ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
Compare
Explore ਯਸਾਯਾਹ 49:15
2
ਯਸਾਯਾਹ 49:16
ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।
Explore ਯਸਾਯਾਹ 49:16
3
ਯਸਾਯਾਹ 49:25
ਯਹੋਵਾਹ ਤਾਂ ਏਉਂ ਆਖਦਾ ਹੈ, ਸੂਰਮੇ ਤੇ ਬੰਧੂਏ ਵੀ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਛੁਡਾਈ ਜਾਵੇਗੀ, ਤੇਰੇ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤ੍ਰਾਂ ਨੂੰ ਮੈਂ ਬਚਾਵਾਂਗਾ।
Explore ਯਸਾਯਾਹ 49:25
4
ਯਸਾਯਾਹ 49:6
ਹਾਂ, ਉਹ ਆਖਦਾ ਹੈ ਕਿ ਏਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਭਈ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੀਕ ਅੱਪੜੇ!।।
Explore ਯਸਾਯਾਹ 49:6
5
ਯਸਾਯਾਹ 49:13
ਹੇ ਅਕਾਸ਼ੋਂ, ਜੈਕਾਰਾ ਗਜਾਓ! ਹੇ ਧਰਤੀ, ਬਾਗ ਬਾਗ ਹੋ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।।
Explore ਯਸਾਯਾਹ 49:13
Home
Bible
Plans
Videos