1
ਯਸਾਯਾਹ 51:12
ਪਵਿੱਤਰ ਬਾਈਬਲ O.V. Bible (BSI)
ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ , ਜਿਹੜਾ ਘਾਹ ਵਾਂਙੁ ਹੋ ਜਾਵੇਗਾ?
Compare
Explore ਯਸਾਯਾਹ 51:12
2
ਯਸਾਯਾਹ 51:16
ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਭਈ ਤੂੰ ਅਕਾਸ਼ ਨੂੰ ਲਾਵਾਂ ਤੇ ਧਰਤੀ ਦੀ ਨੀਉਂ ਰੱਖਾ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।।
Explore ਯਸਾਯਾਹ 51:16
3
ਯਸਾਯਾਹ 51:7
ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀਆਂ ਊਜਾਂ ਤੋਂ ਨਾ ਡਰੋ, ਅਤੇ ਓਹਨਾਂ ਦੇ ਦੂਰਬਚਨਾਂ ਤੋਂ ਨਾ ਘਾਬਰੋ
Explore ਯਸਾਯਾਹ 51:7
4
ਯਸਾਯਾਹ 51:3
ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨੀਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਙੁ, ਅਤੇ ਉਸ ਦਾ ਥਲ ਯਹੋਵਾਹ ਦੇ ਬਾਗ ਵਾਂਙੁ ਬਣਾ ਦੇਵੇਗਾ, ਖੁਸੀ ਅਰ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਰ ਭਜਨ ਦੀ ਅਵਾਜ਼ ਵੀ।।
Explore ਯਸਾਯਾਹ 51:3
5
ਯਸਾਯਾਹ 51:11
ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਓਹਨਾਂ ਦੇ ਸਿਰਾਂ ਉੱਤੇ ਹੋਵੇਗਾ, ਓਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹੂੰਗਾ ਨੱਸ ਜਾਣਗੇ।।
Explore ਯਸਾਯਾਹ 51:11
Home
Bible
Plans
Videos