ਮੇਰੀ ਵੱਲੋਂ, ਯਹੋਵਾਹ ਆਖਦਾ ਹੈ,
ਓਹਨਾਂ ਨਾਲ ਮੇਰਾ ਏਹ ਨੇਮ ਹੈ,
ਮੇਰਾ ਆਤਮਾ ਜੋ ਤੇਰੇ ਉੱਤੇ ਹੈ,
ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ,
ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ,
ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ,
ਹੁਣ ਤੋਂ ਸਦੀਪਕਾਲ ਤੀਕ ਚੱਲੇ ਨਾ ਜਾਣਗੇ,
ਯਹੋਵਾਹ ਆਖਦਾ ਹੈ।।