1
ਯਸਾਯਾਹ 60:1
ਪਵਿੱਤਰ ਬਾਈਬਲ O.V. Bible (BSI)
ਉੱਠ, ਚਮਕ, ਤੇਰਾ ਚਾਨਣ ਜੋ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਜੋ ਤੇਰੇ ਉੱਤੇ ਚਮਕਿਆ ਹੈ।
Compare
Explore ਯਸਾਯਾਹ 60:1
2
ਯਸਾਯਾਹ 60:3
ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕਾਹਟ ਵੱਲ।।
Explore ਯਸਾਯਾਹ 60:3
3
ਯਸਾਯਾਹ 60:2
ਵੇਖੋ ਤਾਂ, ਅਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਨੂੰ ਘਟਾਂ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਵਿਖਾਈ ਦੇਵੇਗਾ।
Explore ਯਸਾਯਾਹ 60:2
4
ਯਸਾਯਾਹ 60:22
ਨਿੱਕਾ ਜਿਹਾ ਹਜ਼ਾਰ ਹੋ ਜਾਵੇਗਾ ਅਤੇ ਛੋਟਾ ਇੱਕ ਬਲਵੰਤ ਕੌਮ, ਮੈਂ ਯਹੋਵਾਹ ਵੇਲੇ ਸਿਰ ਏਹ ਨੂੰ ਛੇਤੀ ਕਰਾਂਗਾ।।
Explore ਯਸਾਯਾਹ 60:22
5
ਯਸਾਯਾਹ 60:19
ਸੂਰਜ ਤੇਰੇ ਲਈ ਫਿਰ ਦਿਨੇ ਚਾਨਣ ਲਈ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸਜ਼ਾਵਟ ਹੋਵੇਗਾ।
Explore ਯਸਾਯਾਹ 60:19
6
ਯਸਾਯਾਹ 60:20
ਤੇਰਾ ਸੂਰਜ ਫਿਰ ਨਹੀਂ ਲੱਥੇਗਾ, ਨਾ ਤੇਰਾ ਚੰਦ ਮਿਟ ਜਾਵੇਗਾ, ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
Explore ਯਸਾਯਾਹ 60:20
7
ਯਸਾਯਾਹ 60:5
ਤਾਂ ਤੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ ਥਰ ਕੰਬੇਗਾ ਤੇ ਫੁੱਲ ਜਾਵੇਗਾ, ਕਿਉਂ ਜੋ ਸਮੁੰਦਰ ਦੀ ਵਾਫਰੀ ਤੇਰੀ ਵੱਲ ਫਿਰੇਗੀ, ਅਤੇ ਕੌਮਾਂ ਦਾ ਧਨ ਤੇਰੀ ਵੱਲ ਆਵੇਗਾ।
Explore ਯਸਾਯਾਹ 60:5
8
ਯਸਾਯਾਹ 60:4
ਆਪਣੀਆਂ ਅੱਖਾਂ ਚੁੱਕ ਕੇ ਆਲੇ ਦੁਆਲੇ ਵੇਖ! ਓਹ ਸਭ ਦੇ ਸਭ ਇਕੱਠੇ ਹੁੰਦੇ, ਓਹ ਤੇਰੇ ਕੋਲ ਆਉਂਦੇ, ਤੇਰੇ ਪੁੱਤ੍ਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
Explore ਯਸਾਯਾਹ 60:4
9
ਯਸਾਯਾਹ 60:21
ਤੇਰੇ ਸਾਰੇ ਲੋਕ ਧਰਮੀ ਹੋਣਗੇ, ਓਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਮੇਰੀ ਲਾਈ ਹੋਈ ਲਗਰ, ਮੇਰੇ ਹੱਥਾਂ ਦਾ ਕੰਮ, ਭਈ ਮੈਂ ਸਜ਼ਾਇਆ ਜਾਵਾਂ।
Explore ਯਸਾਯਾਹ 60:21
10
ਯਸਾਯਾਹ 60:18
ਜ਼ੁਲਮ ਤੇਰੇ ਦੇਸ ਵਿੱਚ ਫੇਰ ਸੁਣਿਆ ਨਾ ਜਾਵੇਗਾ, ਨਾ ਤੇਰੀਆਂ ਹੱਦਾਂ ਵਿੱਚ ਬਰਬਾਦੀ ਯਾ ਤਬਾਹੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣਿਆਂ ਫਾਟਕਾਂ ਨੂੰ ਉਸਤਤ ਸੱਦੇਂਗੀ।
Explore ਯਸਾਯਾਹ 60:18
11
ਯਸਾਯਾਹ 60:11
ਤੇਰੇ ਫਾਟਕ ਸਦਾ ਖੁਲ੍ਹੇ ਰਹਿਣਗੇ, ਓਹ ਦਿਨ ਰਾਤ ਬੰਦ ਨਾ ਹੋਣਗੇ, ਭਈ ਓਹ ਤੇਰੇ ਕੋਲ ਕੌਮਾਂ ਦਾ ਧਨ, ਅਤੇ ਓਹਨਾਂ ਦੇ ਰਾਜੇ ਜਲੂਸ ਵਿੱਚ ਲੈ ਆਉਣ।
Explore ਯਸਾਯਾਹ 60:11
12
ਯਸਾਯਾਹ 60:6
ਬਹੁਤ ਸਾਰੇ ਊਠ ਤੈਨੂੰ ਢਕ ਲੈਣਗੇ, ਮਿਦਯਾਨ ਅਤੇ ਏਫਾਹ ਦੇ ਜੁਆਨ ਊਠ, ਸਾਰੇ ਸ਼ਬਾ ਤੋਂ ਆਉਣਗੇ, ਉਹ ਸੋਨਾ ਅਤੇ ਲੋਬਾਨ ਚੁੱਕਣਗੇ, ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
Explore ਯਸਾਯਾਹ 60:6
13
ਯਸਾਯਾਹ 60:10
ਓਪਰੇ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਓਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕੋਪ ਵਿੱਚ ਮਾਰਿਆ, ਪਰ ਮੈਂ ਆਪਣੀ ਭਾਉਣੀ ਵਿੱਚ ਤੇਰੇ ਉੱਤੇ ਰਹਮ ਕਰਾਂਗਾ।
Explore ਯਸਾਯਾਹ 60:10
14
ਯਸਾਯਾਹ 60:15
ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੈਂ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਉੱਤਮ, ਪੀੜ੍ਹੀਓ ਪੀੜ੍ਹੀ ਖੁਸ਼ ਰੱਖਾਂਗਾ।
Explore ਯਸਾਯਾਹ 60:15
15
ਯਸਾਯਾਹ 60:16
ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਂਗੀ, ਤੂੰ ਜਾਣੇਂਗੀ ਭਈ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸ਼ਕਤੀਮਾਨ।
Explore ਯਸਾਯਾਹ 60:16
Home
Bible
Plans
Videos