1
ਯਸਾਯਾਹ 65:24
ਪਵਿੱਤਰ ਬਾਈਬਲ O.V. Bible (BSI)
ਐਉਂ ਹੋਵੇਗਾ ਕਿ ਓਹਨਾਂ ਦੇ ਪੁਕਾਰਨ ਤੋਂ ਪਹਿਲਾਂ ਮੈਂ ਉੱਤਰ ਦਿਆਂਗਾ, ਅਤੇ ਉਹ ਅਜੇ ਗੱਲਾਂ ਹੀ ਕਰਦੇ ਹੋਣਗੇ, ਕਿ ਮੈਂ ਸੁਣ ਲਵਾਂਗਾ।
Compare
Explore ਯਸਾਯਾਹ 65:24
2
ਯਸਾਯਾਹ 65:17
ਵੇਖੋ, ਤਾਂ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਚੇਤੇ ਨਾ ਆਉਣਗੀਆਂ, ਨਾ ਮਨ ਉੱਤੇ ਹੀ ਚੜ੍ਹਨਗੀਆਂ।
Explore ਯਸਾਯਾਹ 65:17
3
ਯਸਾਯਾਹ 65:23
ਓਹ ਵਿਅਰਥ ਮਿਹਨਤ ਨਾ ਕਰਨਗੇ, ਨਾ ਕਲੇਸ਼ ਲਈ ਜਮਾਉਣਗੇ, ਓਹ ਯਹੋਵਾਹ ਦੀ ਮੁਬਾਰਕ ਅੰਸ ਜੋ ਹੋਣਗੇ, ਨਾਲੇ ਓਹਨਾਂ ਦੀ ਸੰਤਾਨ ਓਹਨਾਂ ਸਣੇ।
Explore ਯਸਾਯਾਹ 65:23
4
ਯਸਾਯਾਹ 65:22
ਓਹ ਨਾ ਬਣਾਉਣਗੇ ਭਈ ਦੂਜਾ ਵੱਸੇ, ਓਹ ਨਾ ਲਾਉਣਗੇ ਭਈ ਦੂਜਾ ਖਾਵੇ, ਮੇਰੀ ਪਰਜਾ ਦੇ ਦਿਨ ਤਾਂ ਰੁੱਖ ਦੇ ਦਿਨਾਂ ਵਰਗੇ ਹੋਣਗੇ, ਅਤੇ ਮੇਰੇ ਚੁਣੇ ਹੋਏ ਆਪਣੇ ਹੱਥਾਂ ਦਾ ਕੰਮ ਢੇਰ ਚਿਰ ਭੋਗਣਗੇ।
Explore ਯਸਾਯਾਹ 65:22
5
ਯਸਾਯਾਹ 65:20
ਉੱਥੋਂ ਫੇਰ ਕੋਈ ਥੋੜੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬੁੱਢਾ ਜਿਹ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂ ਜੋ ਬੱਚਾ ਸੌ ਵਰਹੇ ਦੀ ਉਮਰ ਵਿੱਚ ਮਰੇਗਾ, ਅਤੇ ਸੌ ਵਰਹੇ ਦਾ ਪਾਪੀ ਸਰਾਪੀ ਹੋਵੇਗਾ।
Explore ਯਸਾਯਾਹ 65:20
6
ਯਸਾਯਾਹ 65:25
ਬਘਿਆੜ ਅਤੇ ਲੇਲਾ ਇਕੱਠੇ ਚਰਨਗੇ, ਅਤੇ ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ, ਸੱਪ ਦੀ ਰੋਟੀ ਖ਼ਾਕ ਹੋਵੇਗੀ, ਓਹ ਮੇਰੇ ਸਾਰੇ ਪਵਿੱਤ੍ਰ ਪਰਬਤ ਉੱਤੇ, ਨਾ ਸੱਟ ਲਾਉਣਗੇ ਨਾ ਨਾਸ ਕਰਨਗੇ, ਯਹੋਵਾਹ ਫ਼ਰਮਾਉਂਦਾ ਹੈ।।
Explore ਯਸਾਯਾਹ 65:25
7
ਯਸਾਯਾਹ 65:19
ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਫੇਰ ਉਸ ਵਿੱਚ ਨਾ ਰੋਣ ਦੀ ਅਵਾਜ਼, ਨਾ ਦੁਹਾਈ ਦੀ ਅਵਾਜ਼ ਸੁਣਾਈ ਦੇਵੇਗੀ
Explore ਯਸਾਯਾਹ 65:19
Home
Bible
Plans
Videos