1
ਯਸਾਯਾਹ 8:13
ਪਵਿੱਤਰ ਬਾਈਬਲ O.V. Bible (BSI)
ਸੈਨਾਂ ਦਾ ਯਹੋਵਾਹ, ਉਹ ਨੂੰ ਪਵਿੱਤਰ ਮੰਨੋ ਅਤੇ ਉਹ ਤੁਹਾਡੇ ਲਈ ਭੈ ਅਤੇ ਉਹ ਤੁਹਾਡੇ ਲਈ ਕਾਂਬਾ ਹੋਵੇ
Compare
Explore ਯਸਾਯਾਹ 8:13
2
ਯਸਾਯਾਹ 8:12
ਕਿ ਉਹ ਸਭ ਕੁਝ ਜਿਹ ਨੂੰ ਇਹ ਪਰਜਾ ਏਕਾ ਆਖੇ, ਤੁਸੀਂ ਏਕਾ ਨਾ ਆਖੋ ਅਤੇ ਜਿਸ ਤੋਂ ਏਹ ਭੈ ਖਾਂਦੀ ਹੈ, ਤੁਸੀਂ ਭੈ ਨਾ ਖਾਓ, ਨਾ ਕੰਬੋ
Explore ਯਸਾਯਾਹ 8:12
3
ਯਸਾਯਾਹ 8:20
ਬਿਵਸਥਾ ਤੇ ਸਾਖੀ ਨੂੰ! ਜੇ ਓਹ ਏਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ ਮੁੱਚ ਉਨ੍ਹਾਂ ਲਈ ਪਹੂ ਨਾ ਫਟੇਗੀ
Explore ਯਸਾਯਾਹ 8:20
Home
Bible
Plans
Videos