1
ਯਾਕੂਬ 2:17
ਪਵਿੱਤਰ ਬਾਈਬਲ O.V. Bible (BSI)
ਇਸੇ ਪਰਕਾਰ ਨਿਹਚਾ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਤੋਂ ਮੋਈ ਹੋਈ ਹੈ
Compare
Explore ਯਾਕੂਬ 2:17
2
ਯਾਕੂਬ 2:26
ਜਿੱਕੁਰ ਆਤਮਾ ਬਾਝੋਂ ਸਰੀਰ ਮੁਰਦਾ ਹੈ ਤਿੱਕੁਰ ਹੀ ਅਮਲਾਂ ਬਾਝੋਂ ਨਿਹਚਾ ਮੁਰਦਾ ਹੈ।।
Explore ਯਾਕੂਬ 2:26
3
ਯਾਕੂਬ 2:14
ਹੇ ਮੇਰੇ ਭਰਾਵੋ, ਜੇ ਕੋਈ ਆਖੇ ਭਈ ਮੈਨੂੰ ਨਿਹਚਾ ਹੈ ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਨਿਹਚਾ ਉਹ ਨੂੰ ਬਚਾ ਸੱਕਦੀ ਹੈ?
Explore ਯਾਕੂਬ 2:14
4
ਯਾਕੂਬ 2:19
ਤੂੰ ਨਿਹਚਾ ਰੱਖਦਾ ਹੈਂ ਜੋ ਪਰਮੇਸ਼ੁਰ ਇੱਕੋ ਹੈ। ਇਹ ਤੂੰ ਅੱਛਾ ਕਰਦਾ ਹੈ । ਭੂਤ ਇਹੋ ਨਿਹਚਾ ਕਰਦੇ ਹਨ ਅਤੇ ਕੰਬਦੇ ਹਨ
Explore ਯਾਕੂਬ 2:19
5
ਯਾਕੂਬ 2:18
ਪਰ ਕੋਈ ਆਖੇਗਾ ਭਈ ਤੇਰੇ ਕੋਲ ਨਿਹਚਾ ਹੈ ਅਤੇ ਮੇਰੇ ਕੋਲ ਅਮਲ ਹਨ । ਤੂੰ ਆਪਣੀ ਨਿਹਚਾ ਅਮਲਾਂ ਬਿਨਾ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਅਮਲਾਂ ਨਾਲ ਤੈਨੂੰ ਆਪਣੀ ਨਿਹਚਾ ਵਿਖਾਵਾਂਗਾ
Explore ਯਾਕੂਬ 2:18
6
ਯਾਕੂਬ 2:13
ਕਿਉਂਕਿ ਜਿਹ ਨੇ ਦਯਾ ਨਾ ਕੀਤੀ ਉਹ ਦਾ ਨਿਆਉਂ ਦਯਾ ਤੋਂ ਬਿਨਾ ਕੀਤਾ ਜਾਵੇਗਾ। ਦਯਾ ਨਿਆਉਂ ਦੇ ਉੱਤੇ ਫ਼ਤਹ ਪਾਉਂਦੀ ਹੈ।।
Explore ਯਾਕੂਬ 2:13
7
ਯਾਕੂਬ 2:24
ਤੁਸੀਂ ਵੇਖਦੇ ਹੋ ਭਈ ਮਨੁੱਖ ਨਿਰੀ ਨਿਹਚਾ ਨਾਲ ਹੀ ਨਹੀਂ ਸਗੋਂ ਅਮਲਾਂ ਨਾਲ ਧਰਮੀ ਠਹਿਰਾਇਆ ਜਾਂਦਾ ਹੈ
Explore ਯਾਕੂਬ 2:24
8
ਯਾਕੂਬ 2:22
ਤੂੰ ਵੇਖਦਾ ਹੈਂ ਭਈ ਨਿਹਚਾ ਉਹ ਦੇ ਅਮਲਾਂ ਨਾਲ ਗੁਣਕਾਰ ਹੋਈ ਅਤੇ ਅਮਲਾਂ ਤੋਂ ਨਿਹਚਾ ਸੰਪੂਰਨ ਹੋਈ
Explore ਯਾਕੂਬ 2:22
Home
Bible
Plans
Videos