1
ਯਾਕੂਬ 3:17
ਪਵਿੱਤਰ ਬਾਈਬਲ O.V. Bible (BSI)
ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਤਾਂ ਪਹਿਲਾਂ ਪਵਿੱਤਰ ਹੈ, ਫੇਰ ਮਿਲਣਸਾਰ, ਸ਼ੀਲ ਸੁਭਾਉ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਦੁਆਇਤ ਭਾਵ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ
Compare
Explore ਯਾਕੂਬ 3:17
2
ਯਾਕੂਬ 3:13
ਤੁਹਾਡੇ ਵਿੱਚ ਬੁੱਧਵਾਨ ਅਤੇ ਸਿਆਣਾ ਕਿਹੜਾ ਹੈ? ਉਹ ਸ਼ੁਭ ਚਾਲ ਤੋਂ ਬੁੱਧ ਦੀ ਨਰਮਾਈ ਨਾਲ ਆਪਣੇ ਕਰਮ ਵਿਖਾਵੇ
Explore ਯਾਕੂਬ 3:13
3
ਯਾਕੂਬ 3:18
ਅਤੇ ਧਰਮ ਦਾ ਫਲ ਮੇਲ ਕਰਾਉਣ ਵਾਲਿਆਂ ਤੋਂ ਮੇਲ ਨਾਲ ਬੀਜਿਆ ਜਾਂਦਾ ਹੈ।।
Explore ਯਾਕੂਬ 3:18
4
ਯਾਕੂਬ 3:16
ਕਿਉਂਕਿ ਜਿੱਥੇ ਈਰਖਾ ਅਤੇ ਥੜੇਬਾਜ਼ੀ ਹੁੰਦੀ ਹੈ ਉੱਥੇ ਘਮਸਾਣ ਅਤੇ ਹਰ ਭਾਂਤ ਦਾ ਮੰਦਾ ਕੰਮ ਹੁੰਦਾ ਹੈ
Explore ਯਾਕੂਬ 3:16
5
ਯਾਕੂਬ 3:9-10
ਓਸੇ ਨਾਲ ਅਸੀਂ ਪ੍ਰਭੁ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਓਸੇ ਨਾਲ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ ਫਿਟਕਾਰ ਦਿੰਦੇ ਹਾਂ ਇੱਕੋ ਮੂੰਹ ਵਿੱਚੋਂ ਬਰਕਤ ਅਤੇ ਫਿਟਕਾਰ ਨਿੱਕਲਦੀ ਹੈ ! ਹੇ ਮੇਰੇ ਭਰਾਵੋ, ਏਹ ਗੱਲਾਂ ਇਉਂ ਨਹੀਂ ਹੋਣੀਆਂ ਚਾਹੀਦੀਆਂ ਹਨ !
Explore ਯਾਕੂਬ 3:9-10
6
ਯਾਕੂਬ 3:6
ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਕੁਧਰਮ ਦੀ ਦੁਨੀਆਂ ਜੀਭ ਹੈ ਜਿਹੜੀ ਸਾਰੀ ਦੇਹੀ ਨੂੰ ਦਾਗ ਲਾਉਂਦੀ ਅਤੇ ਭਵਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ !
Explore ਯਾਕੂਬ 3:6
7
ਯਾਕੂਬ 3:8
ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸੱਕਦਾ । ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਵਿੱਸ ਨਾਲ ਭਰੀ ਹੋਈ ਹੈ
Explore ਯਾਕੂਬ 3:8
8
ਯਾਕੂਬ 3:1
ਹੇ ਮੇਰੇ ਭਰਾਵੋ, ਬਾਹਲੇ ਉਪਦੇਸ਼ਕ ਨਾ ਬਣੋ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਸਾਨੂੰ ਵਧੀਕ ਸਜ਼ਾ ਮਿਲੇਗੀ
Explore ਯਾਕੂਬ 3:1
Home
Bible
Plans
Videos