1
ਯਾਕੂਬ 5:16
ਪਵਿੱਤਰ ਬਾਈਬਲ O.V. Bible (BSI)
ਇਸ ਲਈ ਤੁਸੀਂ ਆਪੋ ਵਿੱਚੀ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ
Compare
Explore ਯਾਕੂਬ 5:16
2
ਯਾਕੂਬ 5:13
ਕੀ ਤੁਹਾਡੇ ਵਿੱਚ ਕੋਈ ਦੁਖੀ ਹੈ ? ਤਾਂ ਪ੍ਰਾਰਥਨਾ ਕਰੇ। ਕੋਈ ਅਨੰਦ ਹੈ? ਤਾਂ ਭਜਨ ਗਾਵੇ
Explore ਯਾਕੂਬ 5:13
3
ਯਾਕੂਬ 5:15
ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ
Explore ਯਾਕੂਬ 5:15
4
ਯਾਕੂਬ 5:14
ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
Explore ਯਾਕੂਬ 5:14
5
ਯਾਕੂਬ 5:20
ਤਾਂ ਉਹ ਜਾਣ ਲਵੇ ਭਈ ਜਿਹ ਨੇ ਇੱਕ ਪਾਪੀ ਨੂੰ ਉਹ ਦੀ ਬਦਰਾਹੀ ਤੋਂ ਮੋੜ ਲਿਆਂਦਾ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਾਹਲਿਆਂ ਪਾਪਾਂ ਨੂੰ ਢੱਕ ਦੇਵੇਗਾ।।
Explore ਯਾਕੂਬ 5:20
Home
Bible
Plans
Videos