1
ਯਿਰਮਿਯਾਹ 27:5
ਪਵਿੱਤਰ ਬਾਈਬਲ O.V. Bible (BSI)
ਮੈਂ ਧਰਤੀ ਨੂੰ, ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈਂ ਏਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ
Compare
Explore ਯਿਰਮਿਯਾਹ 27:5
2
ਯਿਰਮਿਯਾਹ 27:6
ਹੁਣ ਮੈਂ ਏਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸੂ ਵੀ ਭਈ ਓਹ ਉਸ ਦੀ ਸੇਵਾ ਕਰਨ
Explore ਯਿਰਮਿਯਾਹ 27:6
3
ਯਿਰਮਿਯਾਹ 27:9
ਤੁਸੀਂ ਆਪਣੇ ਨਬੀਆਂ, ਆਪਣੇ ਫਾਲ ਪਾਉਣ ਵਾਲਿਆਂ, ਸੁਫਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰੋਗੇ
Explore ਯਿਰਮਿਯਾਹ 27:9
4
ਯਿਰਮਿਯਾਹ 27:22
ਓਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੀਕ ਕਿ ਮੈਂ ਓਹਨਾਂ ਵੱਲ ਧਿਆਨ ਨਾ ਦਿਆਂ ਰਹਿਣਗੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਓਹਨਾਂ ਨੂੰ ਲਿਆਵਾਂਗਾ ਅਤੇ ਮੁੜ ਏਸ ਅਸਥਾਨ ਵਿੱਚ ਰੱਖਾਂਗਾ।।
Explore ਯਿਰਮਿਯਾਹ 27:22
Home
Bible
Plans
Videos