1
ਯਿਰਮਿਯਾਹ 37:17
ਪਵਿੱਤਰ ਬਾਈਬਲ O.V. Bible (BSI)
ਸਿਦਕੀਯਾਹ ਪਾਤਸ਼ਾਹ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਹ ਨੂੰ ਏਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਏਹ ਵੀ ਆਖਿਆ ਕਿ ਤੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਂਗਾ
Compare
Explore ਯਿਰਮਿਯਾਹ 37:17
2
ਯਿਰਮਿਯਾਹ 37:15
ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਹ ਨੂੰ ਯਹੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਓਹਨਾਂ ਨੇ ਉਸ ਨੂੰ ਕੈਦ ਖ਼ਾਨਾ ਬਣਾਇਆ ਹੋਇਆ ਸੀ
Explore ਯਿਰਮਿਯਾਹ 37:15
3
ਯਿਰਮਿਯਾਹ 37:2
ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਨਬੀ ਦੇ ਰਾਹੀਂ ਆਖੇ ਸਨ ਸੁਣੇ
Explore ਯਿਰਮਿਯਾਹ 37:2
4
ਯਿਰਮਿਯਾਹ 37:9
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਏਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਓਹ ਤਾਂ ਨਾ ਜਾਣਗੇ
Explore ਯਿਰਮਿਯਾਹ 37:9
Home
Bible
Plans
Videos