ਹੇ ਪਾਤਸ਼ਾਹ, ਮੇਰੇ ਮਾਲਕ, ਇਨ੍ਹਾਂ ਮਨੁੱਖਾਂ ਨੇ ਸਭ ਕੁਝ ਜੋ ਇਨ੍ਹਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਨ੍ਹਾਂ ਨੇ ਉਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ ਤਾਂ ਪਾਤਸ਼ਾਹ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਏੱਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਹਰੇ ਵਿੱਚੋਂ ਕੱਢ